‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 11 ਅਗਸਤ ਨੂੰ ਰੋਡ ਸ਼ੋਅ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 […]
Continue Reading
