ਗੁਰਦੀਪ ਸਿੰਘ ਬਾਸੀ ਬਣੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ
ਪਠਾਨਕੋਟ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ )- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀਆਂ ਸੂਬਾਈ ਚੋਣਾਂ ਵਿੱਚ ਸਰਦਾਰ ਗੁਰਦੀਪ ਸਿੰਘ ਬਾਸੀ ਸੂਬਾ ਪ੍ਰਧਾਨ ਚੁਣੇ ਗਏ ਅਤੇ ਸਰਦਾਰ ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅਤੇ ਰਾਜੀਵ ਮਲਹੋਤਰਾ ਸੂਬਾ ਵਿੱਤ ਸਕੱਤਰ ਚੁਣੇ ਗਏ ਸੂਬਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੁਰਦੀਪ ਸਿੰਘ ਬਾਸੀ ਨੇ ਸਮੂਹ ਵੈਟਨਰੀ ਇੰਸਪੈਕਟਰਜ […]
Continue Reading

