ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)- – ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਦਸਵੀਂ ਦਾ ਜਿਹੜਾ ਸ਼ਰਧਾ ਨਾਲ ਮਨਾਇਆ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ […]
Continue Reading

