ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਦੇ ਕਮਿਊਨਿਟੀ ਹੈਲਥ ਅਫਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਧਮਕੀ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬੀਤੀ 4 ਮਾਰਚ ਨੂੰ ਇੱਕ ਤੁਗਲਕੀ ਫਰਮਾਨ ਜਾਰੀ ਕੀਤਾ ਗਿਆ ਜਿਸ ਵਿੱਚ ਇੱਕ ਆਨਲਾਈਨ ਪੋਰਟਲ ਈ-ਸੁਸ਼ਰੁਤ ਉਪਰ ਕੰਮ ਕਰਨ ਲਈ ਕਿਹਾ ਗਿਆ । ਉਪਰੋਕਤ ਪੋਰਟਲ ਤੇ ਕੰਮ ਨਾ ਕਰਨ ਦੀ ਸੁਰਤ ਵਿੱਚ ਤਨਖਾਹ ਕੱਟਣ ਅਤੇ ਨੌਕਰੀ ਤੋਂ ਕੱਢਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾ ਲੱਗ ਰਹੇ ਹਨ ਵਿਸ਼ੇਸ਼ ਕੈਂਪ

ਚੇਅਰਮੈਨ ਰਮਨ ਬਹਿਲ ਨੇ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ 11 ਈ-ਚੇਅਰ ਤਕਸੀਮ ਕੀਤੀਆਂ

ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਪਣੀ ਕਮਜ਼ੋਰੀ ਨੂੰ ਆਪਣੀ ਤਾਕਤ ਵਿੱਚ ਬਦਲਣ – ਡਿਪਟੀ ਕਮਿਸ਼ਨਰ ਈ-ਚੇਅਰ ਦੇਣ ‘ਚ ਸਹਿਯੋਗ ਲਈ ਐਕਸਿਸ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐਕਸਿਸ ਬੈਂਕ ਦੇ ਸਹਿਯੋਗ ਨਾਲ ‘ਸੁਤੰਤਰ ਬੱਚੇ’ ਪ੍ਰੋਜੈਕਟ ਅਧੀਨ ਵਿਸ਼ੇਸ਼ ਲੋੜਾਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਲੋਕ ਪੱਖੀ ਅਤੇ ਵਿਕਾਸ ਮੁਖੀ ਬਜਟ ਦੀ ਭਰਪੂਰ ਸ਼ਲਾਘਾ ਕੀਤੀ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–  ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਮੁਖੀ ਦੱਸਦਿਆਂ ਇਸ ਬਜਟ ਦੀ ਭਰਪੂਰ ਸ਼ਲਾਘਾ ਕੀਤੀ ਹੈ।  ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ‘ਜ਼ੀਰੋ ਟੈਕਸ’ ਵਾਲੇ ਇਸ ਬਜਟ ਵਿੱਚ ਸਾਰੇ ਮੁੱਖ […]

Continue Reading

ਅੱਜ ਇਨ੍ਹਾਂ ਇਲਾਕਿਆਂ ਵਿੱਚ ਬੰਦ ਰਹੇਗੀ ਬਿਜਲੀ-ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ਅਤੇ 11 ਕੇ.ਵੀ ਤ੍ਰਿਮੋ ਰੋਡ ਫੀਡਰ ਦੀ ਜਰੂਰੀ ਮੁਰੰਮਤ ਕਾਰਨ 5 ਮਾਰਚ ਨੂੰ ਬਿਜਲੀ ਸਪਲਾਈ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। […]

Continue Reading

ਪਰਮਜੀਤ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਦਾ ਚਾਰਜ ਸੰਭਾਲਿਆ

ਗੁਰਦਾਸਪੁਰ 5 ਮਾਰਚ (ਸਰਬਜੀਤ ਸਿੰਘ)– ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀ : ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਪਰਮਜੀਤ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ […]

Continue Reading

ਐਸੋਸੀਏਸ਼ਨ ਆਫ਼ ਪ੍ਰਿੰਟਰਜ ਵੱਲੋਂ ਪ੍ਰਿੰਟਰਜ ਡੇ ਮਨਾਇਆ ਗਿਆ

ਬਟਾਲਾਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਦਾ ਐਸੋਸੀਏਸ਼ਨ ਆਫ਼ ਪ੍ਰਿੰਟਰਜ ਰਜਿ: ਵੱਲੋਂ ਪ੍ਰਿੰਟਰਜ ਡੇ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਸਥਾਨਕ ਬਟਾਲਾ ਕਲੱਬ ਵਿਖੇ ਪ੍ਰਿੰਟਰਜ ਡੇ ਮਨਾਇਆ ਗਿਆ ਹੈ ਜਿਸ ਵਿੱਚ ਮੁੱਖ ਮਹਿਮਾਨ ਅਜੈ ਸੇਠੀ ਅੰਮ੍ਰਿਤਸਰ ਆਫਸੈਟ ਪ੍ਰਿੰਟਰਜ ਐਸੋਸੀਏਸ਼ਨ , ਸਟਾਰ ਗੈਸਟ ਲਾਇਨ ਰਾਜੀਵ ਵਿੱਗ ਪ੍ਰਧਾਨ ਨੀਵ ਵੈਲਫੇਅਰ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖ਼ਪੁਰ ਵਿਖੇ ਮਨਾਇਆ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

ਪੰਜਾਬੀ ਸੱਥਾਂ ਦਾ ਨਿਰਮਾਣ ਸਾਰੇ ਪੰਜਾਬੀਆਂ ਲਈ ਮਾਣ ਵਾਲ਼ੀ ਗੱਲ – ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਂ-ਬੋਲੀ ਪੰਜਾਬੀ ਅਤੇ ਨਰੋਏ ਸੱਭਿਆਚਾਰ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ – ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖ਼ਪੁਰ ਵਿਖੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ […]

Continue Reading

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)–ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ […]

Continue Reading