ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਵੱਲੋਂ ਇਜਰਾਈਲ ਦੁਆਰਾ ਫਲੀਸਤਨੀਆ ਦੇ ਹਮਲੇ ਵਿਰੁੱਧ ਪੁਰਾਣੇ ਬੱਸ ਸਟੈਂਡ ਵਿਖੇ ਰੈਲੀ ਕੀਤੀ ਜਾਵੇਗੀ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿਖੇ ਖੱਬੇ ਪੱਖੀ ਧਿਰਾਂ ਸੀ ਪੀ ਆਈ,ਸੀ ਪੀ ਆਈ ਐਮ ਐਲ ਲਿਬਰੇਸ਼ਨ,ਸੀ ਪੀ ਆਈ ਐਮ ਐਲ ਨਿਊਡੈਮੋਕਰੇਸੀ ਅਤੇ ਆਰ ਐਮ ਪੀ ਆਈ ਦੇ ਆਗੂਆਂ ਮੀਟਿੰਗ ਕਰਕੇ ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਵਲੋਂ ਇਜ਼ਰਾਈਲ ਦੁਆਰਾ ਫਲੀਸਤੀਨੀਆ ਦੀ ਕਾਰਵਾਈ ਜਾ ਰਹੀ ਨਸਲਕੁਸ਼ੀ ਵਿਰੁੱਧ ਸਾਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ […]
Continue Reading

