ਮੰਗਾਂ ਨੂੰ ਲੈਕੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਰੈਲੀ

ਸਰਕਾਰ ਦੇ 19 ਮਹੀਨੇ ਦੇ ਰਾਜ ਵਿੱਚ ਗਰੀਬਾਂ ਅਤੇ ਕਿਸਾਨਾਂ ਦਾ ਧੇਲਾ ਕਰਜ਼ਾ ਮੁਆਫ਼ ਨਹੀਂ ਕੀਤਾ-ਬੱਖਤਪੁਰਾ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਗਰੀਬਾ‌ ਨੂੰ ਦਿਤਾ ਨਿਜੀ ਵਿੱਤੀ ਕੰਪਨੀਆਂ ਵਲੋਂ ਕਰਜ਼ਾ ਸਰਕਾਰ ਦੇ ਜਿੰਮੇਂ ਪਾਉਣ ਦੀ ਮੰਗ ਨੂੰ ਲੈਕੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਰੈਲੀ […]

Continue Reading

ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ […]

Continue Reading

ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਕੱਟ ਵਾਲੀ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ `ਤੇ ਰੱਖੋ- ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਸਹਾਰੀ ਵਿੱਚ ਨਦੀਨਾਸਕਾਂ ਦੀ ਸੁਚੱਜੀ ਵਰਤੋਂ ਅਤੇ ਛਿੜਕਾਅ ਤਕਨੀਕਾਂ ਬਾਰੇ ਕਿਸਾਨਾਂ ਨੁੰ ਜਾਗਰੁਕ ਕੀਤਾ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ […]

Continue Reading

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਸ਼ੁਰੂ

ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ […]

Continue Reading

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫ਼ਦ ਮੰਗਾ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਨੂੰ ਮਿਲਿਆ

ਪਠਾਨਕੋਟ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਖੇਤੀਬਾੜੀ,ਪਸੂ਼ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਮਿਲਿਆ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ,ਜਸਕਰਨ […]

Continue Reading

ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਸਬੰਧੀ ਜਥੇਦਾਰਾਂ ਦੀਆਂ ਵਿਸ਼ੇਸ਼ ਡਿਊਟੀਆਂ ਜਥੇ ਵੱਲਾ ਤੇ ਜਥੇ ਮੇਜ਼ਰ ਸਿੰਘ ਸੋਢੀ ਵੱਲੋਂ ਲਗਾਈਆਂ ਗਈਆਂ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਤਲ ਕੀਤੇ ਸੀਸ ਨੂੰ ਦੁਸ਼ਮਣਾਂ ਨੂੰ ਧੋਖਾ ਦੇ ਕੇ ਦਿੱਲੀ ਤੋਂ ਪੈਦਲ ਯਾਤਰਾ ਰਾਹੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ-ਚੇਅਰਮੈਨ ਰਮਨ ਬਹਿਲ

ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 31 ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ ਦੇ ਸਕੂਲ ਵਿਖੇ ਐੱਨ.ਐੱਸ.ਐੱਸ. ਦਾ ਕੈਂਪ ਦਾ ਉਦਘਾਟਨ ਕੀਤਾ

ਨੌਜਵਾਨਾਂ ਨੂੰ ਭਾਈਚਾਰਕ ਤੇ ਸਮਾਜਿਕ ਸੇਵਾ ਨਾਲ ਜੋੜ ਕੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਕੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਐੱਨ.ਐੱਸ.ਐੱਸ. ਦਾ ਉਦੇਸ਼ – ਸੇਖਵਾਂ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਕਾਹਨੂੰਵਾਨ ਵਿਖੇ ਅੱਜ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦੇ ਕੈਂਪ ਦੀ ਸ਼ੁਰੂਆਤ ਹੋਈ ਜਿਸਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂ ਪਿੰਡ ਸਰਦਾਰਾਂ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 243 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਨਵਾਂ ਪਿੰਡ ਸਰਦਾਰਾਂ ਵਿੱਚ ਸੈਰ ਸਪਾਟਾ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. […]

Continue Reading

ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਲੋਕ – ਸੇਖਵਾਂ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ। ਇਹ ਜਾਣਕਾਰੀ […]

Continue Reading