ਗੁਰਦਾਸਪੁਰ ਵਾਸੀਆਂ ਨੂੰ ਮਿਲਿਆ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ […]
Continue Reading

