ਲਿਬਰੇਸ਼ਨ ਨੇ ਸੂਬਾ ਪਧਰੀ ਮੀਟਿੰਗ ਵਿੱਚ ਪ੍ਰਾਂਤਕ, ਕੌਮੀ ਅਤੇ ਕੌਮਾਂਤਰੀ ਹਾਲਤਾਂ ਉਪਰ ਕੀਤੀ ਚਰਚਾ
ਬਟਾਲਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਗੁਲਜ਼ਾਰ ਸਿੰਘ ਭੁੰਬਲੀ ਦੀ ਪ੍ਰਧਾਨਗੀ ਹੇਠ ਕੀਤੀ ਆਪਣੀ ਦੋ ਦਿਨਾਂ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ, ਦੇਸ਼ ਅਤੇ ਕੌਮਾਂਤਰੀ ਹਾਲਤਾਂ ਉਪਰ ਗੰਭੀਰ ਵਿਚਾਰ ਚਰਚਾ ਕੀਤੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ […]
Continue Reading

