ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਲਾਨਾ 5 ਸਾਲ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ
“ਆਯੂਸ਼ਮਾਨ ਐਪ’’ ਰਾਹੀਂ ਸਿਹਤ ਬੀਮਾ ਕਾਰਡ ਹੁਣ ਮੁਫ਼ਤ ਉਪਲੱਬਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਯੋਗ ਲਾਭਪਾਤਰੀ ਆਪਣੇ ਕਾਰਡ ਬਣਾ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਆਯੂਸ਼ਮਾਨ ਭਾਰਤ […]
Continue Reading

