ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਨਾਲ ਮਾਨ ਸਰਕਾਰ ਦੇ ਅਸਲ ਚਿਹਰਾ ਆਏ ਸਾਹ੍ਹਮਣੇ-ਬੱਖਤਪੁਰਾ
ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਇੱਥੇ ਫੈਜਪੁਰਾ ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਵਰਕਰਾਂ ਦੀ ਇਕੱਤਰਤਾ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਪੁਲਿਸ […]
Continue Reading

