ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਹੇ ਹਨ ਜ਼ਿਲ੍ਹੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜ
ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ ਸਰਕਾਰੀ ਬਹੁ-ਤਕਨੀਕੀ ਕਾਲਜਾਂ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖ਼ਲਾ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਸਨਅਤੀ ਸ਼ਹਿਰ ਬਟਾਲਾ ਅਤੇ ਦੋਦਵਾਂ (ਦੀਨਾਨਗਰ) ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਰਕਾਰੀ ਬਹੁ-ਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ […]
Continue Reading

