ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਕਰਨ ਲਈ ਡਾ. ਭਾਗੋਵਾਲੀਆ ਨੇ ਨੁਕਤੇ ਸਾਂਝੇ ਕੀਤੇ
ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ’ ਬਹੁਤ ਤੇਜ਼ੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। ਇਹ ਪ੍ਰਗਟਾਵਾ ਮਾਤਾ […]
Continue Reading

