ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ’ਚ ਜਸ਼ਨ-ਏ-ਅਜ਼ਾਦੀ
ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ […]
Continue Reading

