ਬਾਜਵਾ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਲਵਾਈ ਮੁੜ ਸ਼ੁਰੂ ਕਰਨ ਦੀ ਗ਼ਲਤ ਸਲਾਹ ਦੇਣ ਲਈ ਮਾਨ ਦੀ ਕੀਤੀ ਨਿਖੇਧੀ
ਇਸ ਦੀ ਬਜਾਏ, ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਖੁੱਲ੍ਹੇ ਦਿਲ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ […]
Continue Reading

