ਕੇਂਦਰ ਸਰਕਾਰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਨਵਾਂ ਵਿਵਾਦ ਖੜਾ ਕਰਕੇ ਸੰਘੀ ਢਾਂਚੇ ਉਪਰ ਹਥੌੜਾ ਚਲਾ ਰਹੀ-ਬੱਖਤਪੁਰਾ
ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਮੋਦੀ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਹਰਿਆਣੇ ਨੂੰ ਨਵੀਂ ਵਿਧਾਨਸਭਾ ਬਨਾਉਣ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਵਿੱਚ ਸਿਆਸੀ ਅੱਗ ਲਾਉਣ ਦਾ ਫ਼ਰਮਾਨ ਦੱਸਿਆ ਹੈ। ਇਸ ਸਬੰਧੀ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]
Continue Reading

