ਮੂੰਹ ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣਤੇ ਸਖ਼ਤ ਪਾਬੰਦੀ ਲਗਾਈ
ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ […]
Continue Reading

