ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ – ਰਜਿੰਦਰ ਅਗਰਵਾਲ , ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਗੁਰਦਾਸਪੁਰ
ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ ਗੁਰਦਾਸਪੁਰ 17 ਜੁਲਾਈ ( ਸਰਬਜੀਤ) ਸ੍ਰੀ ਰਜਿੰਦਰ ਅਗਰਵਾਲ , ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) –ਕਮ-ਸੀ.ਜੇ.ਐਮ. –ਕਮ- ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ […]
Continue Reading
