ਫ਼ਾਸ਼ੀਵਾਦ ਨੂੰ ਉਭਾਰ ਕੇ ਕੀਤਾ ਜਾ ਰਿਹਾ ਮਨੁੱਖੀ ਅਧਿਕਾਰਾਂ’ ਤੇ ਹਮਲਾ-ਪ੍ਰੋ. ਜਗਮੋਹਨ ਸਿੰਘ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)–ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਇਕਾਈ ਵੱਲੋਂ ਅੱਜ ਸਥਾਨਕ ਰਾਮ ਸਿੰਘ ਦੱਤ ਯਾਦਗਾਰ ਹਾਲ ਵਿਖੇ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਇਕ ਜਨ ਚੇਤਨਾ ਕਨਵੈਨਸ਼ਨ ਕਰਵਾਈ ਗਈ। ਇਸ ਕਨਵੈਨਸ਼ਨ ਦੀ ਪ੍ਰਧਾਨਗੀ ਡਾ.ਜਗਜੀਵਨ ਲਾਲ, ਅਮਰਜੀਤ ਸ਼ਾਸਤਰੀ, ਰਣਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਮੰਨੀ, ਅਤੇ ਹਰਭਜਨ ਸਿੰਘ ਮਾਂਗਟ ਨੇ ਕੀਤੀ। ਕਨਵੈਨਸ਼ਨ ਵਿੱਚ ਮੁੱਖ ਬੁਲਾਰੇ […]

Continue Reading

ਰਾਜਿਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਮੌਕੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ-ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)—‍ਗੁਰੂਦੁਵਾਰਾ ਬਾਬਾ ਇੰਦਰ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬੁੱਗਲਿਆਵਾਲੀ ਨੇੜੇ ਹਨੂੰਮਾਨਗੜ੍ਹ ਰਾਜਿਸਥਾਨ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਗਜੀਵਨ ਸਿੰਘ ਬੁੱਢਾ ਦਲ ਅਤੇ ਸਥਾਨਕ ਹਜ਼ਾਰਾਂ ਸੰਗਤਾਂ […]

Continue Reading

ਕੱਲ੍ਹ ਗ੍ਰਾਮੀਣ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਹਿਰਦੇਪਾਲ ਬਾਜਵਾ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)- ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਕਿ 220 ਕੇ.ਵੀ ਸਬ ਸਟੇਸ਼ਨ ਤਿੱਬੜ ਦੀ ਬਸਬਾਰ ਦੀ ਜਰੂਰੀ ਮੁਰੰਮਤ ਕਾਰਨ 66 ਕੇ.ਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ 2 ਜਨਵਰੀ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਇਸ […]

Continue Reading

ਮਹਾਨ ਕੀਰਤਨ ਦਰਬਾਰ, ਅਸਥਾਨ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਨਗਰ ਮੰਝਪੁਰ ਵਿਖੇ 8 ਜਨਵਰੀ ਨੂੰ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ ) ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 356 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ, ਅਸਥਾਨ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਨਗਰ ਮੰਝਪੁਰ ਵਿਖੇ 8 ਜਨਵਰੀ 2023 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮਹਾਂਪੁਰਸ਼ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਹਰਜਿੰਦਰ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2023 ਦੀ ਮੁਬਾਰਕਬਾਦ ਦਿੱਤੀ

ਸਾਲ 2022 ਦੌਰਾਨ ਜ਼ਿਲ੍ਹੇ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਬਿਓਰਾ ਸਾਂਝਾ ਕੀਤਾ ਸਾਲ 2023 ਵਿੱਚ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਨਵੀਂ ਇਬਾਰਤ ਲਿਖੀ ਜਾਵੇਗੀ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਸਾਲ 2023 ਵਿੱਚ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਆਪਣੀਆਂ ਤਰਜੀਹਾਂ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਛੋਟੇ ਸਾਹਿਬਜ਼ਾਦਿਆਂ ਦੇ ਸੋਗਮਈ ਦਿਹਾੜੇ ਸਮੇਂ ਮਨਾਉਣਾ ਸਿੱਖਾਂ ਲਈ ਗਹਿਰੀ ਚਿੰਤਾ ਵਿਸ਼ਾ ਬਣ ਚੁੱਕਾ ਹੈ– ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)–ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸੋਗ ਅਤੇ ਸ਼ਾਂਤਮਈ ਧਾਰਮਿਕ ਦਿਹਾੜੇ ਨੂੰ ਮਨਾਉਣ ਲਈ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਗੁਰੂਘਰਾਂ’ਚ ਸਾਦੇ ਲੰਗਰ ਅਤੇ ਮਿੱਠੇ ਭੋਜਨ ਦੀ ਮਨਾਹੀ ਦੇ ਨਾਲ ਨਾਲ ਰੋਜ਼ਾਨਾ ਪਾਠ ਕਰਨ ਦੇ […]

Continue Reading

ਮਹਾਨ ਕੀਰਤਨ ਦਰਬਾਰ, ਅਸਥਾਨ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਨਗਰ ਮੰਝਪੁਰ ਵਿਖੇ 8 ਜਨਵਰੀ ਨੂੰ

ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ) ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 356 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ, ਅਸਥਾਨ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਨਗਰ ਮੰਝਪੁਰ ਵਿਖੇ 8 ਜਨਵਰੀ 2023 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮਹਾਂਪੁਰਸ਼ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਹਰਜਿੰਦਰ ਸਿੰਘ, […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੇ ਨਾਲ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦਾ ਦੌਰਾ

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ ’ਤੇ ਬਣੇ ਦਰਸ਼ਨ ਸਥੱਲ ਦਾ ਕੀਤਾ ਜਾਵੇਗਾ ਸੁੰਦਰੀਕਰਨ – ਡਿਪਟੀ ਕਮਿਸ਼ਨਰ ਦਰਸ਼ਨ ਸਥੱਲ ’ਤੇ ਸੰਗਤਾਂ ਲਈ ਨਵੀਂ ਦੂਰਬੀਨ ਲਗਾਈ ਜਾਵੇਗੀ ਪਿੰਡ ਰੋਸੇ ਵਿਖੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਵੀ ਕੀਤੀ ਕੰਢਿਆਲੀ ਤਾਰ ਤੋਂ ਪਾਰ ਜ਼ਮੀਨਾਂ ਦੇ ਕਿਸਾਨਾਂ ਨੂੰ […]

Continue Reading

ਗੁਰਦਾਸਪੁਰ ਵਾਲਾ ਬਿਜਲੀ ਘਰ 132 ਕੇ.ਵੀ ਤੋਂ 220 ਕੇ.ਵੀ ਵੱਡਾ ਹੋਣ ਨਾਲ ਖਪਤਕਾਰਾਂ ਨੂੰ ਮਿਲੇਗਾ ਲਾਭ

ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)—ਗੁਰਦਾਸਪੁਰ ਵਾਲਾ ਬਿਜਲੀ ਘਰ 132 ਕੇ.ਵੀ ਤੋਂ 220 ਕੇ.ਵੀ ਵੱਡਾ ਹੋ ਰਿਹਾ ਹੈ। ਜਿਸ ਕਾਰਨ 1,3,5,7,9 ਅਤੇ 11 ਜਨਵਰੀ  ਨੂੰ 6 ਦਿਨ ਸ਼ੱਟ ਡਾਊਨ ਅਧੀਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸਾਰੀ ਘਰਾਂ ਵਾਲੀ ਬਿਜਲੀ ਅਤੇ ਮੋਟਰਾਂ ਵਾਲੀ ਸਪਲਾਈ ਬੰਦ ਰਹੇਗੀ। ਉਨਾਂ ਕਿਹਾ ਕਿ ਸਾਰੇ ਖਪਤਕਾਰ ਵਿਭਾਗ ਦੇ ਇਸ ਕਾਰਜ […]

Continue Reading

ਪੰਜਾਬ ਸਰਕਾਰ ਵੱਲੋਂ ਕੁੱਝ ਮਹੀਨਿਆਂ ਵਿੱਚ ਹੀ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ 9 ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ – ਚੇਅਰਮੈਨ ਰਮਨ ਬਹਿਲ ਨਵੇਂ ਸਾਲ ਉੱਤੇ ਮਾਸਟਰ ਕਾਡਰ ਦੇ 3000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਵੇਗੀ ਮਾਨ ਸਰਕਾਰ ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ […]

Continue Reading