ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਸਮਾਗਮ
ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਮਨਾਏ ਜਾ ਰਹੇ 75ਵੇਂ ਆਜ਼ਾਦੀ ਕਾ ਮਹਾਂਉਤਸ਼ਵ ਤਹਿਤ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸਮਾਗਮ ਕਰਵਾਇਆ ਗਿਆ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ। ਸ੍ਰੀਮਤੀ ਅਮਨਦੀਪ ਕੋਰ ਘੁੰਮਣ, ਐਸ.ਡੀ.ਐਮ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਸਮਾਰਕ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ […]
Continue Reading
