ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਦਫ਼ਤਰ ਦੀ ਅਚਨਚੇਤ ਚੈਕਿੰਗ
ਗੁਰਦਾਸਪੁਰ ,28 ਜੂਨ (ਸਰਬਜੀਤ)–ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਟਰੀ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਟਾਲਾ 1 ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਛੁੱਟੀ ਤੇ ਸਨ ਤੇ ਬਾਕੀ ਦਫ਼ਤਰ ਸਟਾਫ਼ ਹਾਜ਼ਰ ਸੀ। ਇਸ ਦੌਰਾਨ ਡੀ.ਈ.ਓ. ਸੰਧਾਵਾਲੀਆ ਵੱਲੋਂ ਸਮੁੱਚੇ ਸਟਾਫ਼ ਨਾਲ ਮੀਟਿੰਗ ਕਰਕੇ ਕਿਤਾਬਾਂ ਦੀ ਵੰਡ ਅਤੇ […]
Continue Reading
