ਚੇਅਰਮੈਨ ਰਮਨ ਬਹਿਲ ਨੇ ਲਿਖਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. ਨੂੰ ਪੱਤਰ, ਰੀਜ਼ਨਲ ਕੈਂਪਸ ਗੁਰਦਾਸਪੁਰ ਵਿੱਚ ਐੱਮ.ਐੱਸ.ਸੀ. ਫਿਜਿਕਸ ਅਤੇ ਕੈਮਿਸਟਰੀ ਦੀ ਪੰਜ ਸਾਲਾ ਡਿਗਰੀ ਸ਼ੁਰੂ ਕਰਨ ਦੀ ਮੰਗ ਕੀਤੀ

ਕੇਜਰੀਵਾਲ ਪਾਰਟੀ ਸੁਪਰੀਮੋ, ਭਗਵੰਤ ਮਾਨ ਦੀ ਇਹ ਹੀ ਖਹਿਸ ਪੰਜਾਬ ਦੇ ਲੋਕਾਂ ਉਚ ਤਾਲੀਮ ਤੇ ਮੈਡੀਕਲ ਸਹੂਲਤ ਵਧੀਆ ਪ੍ਰਦਾਨ ਕੀਤੀ ਜਾਵੇ, ਜੋ ਰਮਨ ਬਹਿਲ ਨੇ ਜਿਲੇ ਵਿੱਚ ਕਰ ਵਿਖਾਇਆ ਹੈ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ ) -ਆਮ ਆਦਮੀ ਪਾਰਟੀ ਦੇ ਫਾਉਂਡੈਸ਼ਨ ਅਰਿਵੰਦ ਕੇਜਰੀਵਾਲ ਤੇ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਇਹ […]

Continue Reading

ਗੁਰਦਾਸਪੁਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ , 18 ਅਕਤੂਬਰ (ਸਰਬਜੀਤ ਸਿੰਘ)–ਸੀਨੀਅਰ ਪੁਲਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਵਿੱਚੋਂ ਨਸ਼ਿਆ ਖਿਲਾਫ ਮੁਹਿੰਮ ਦੇ ਅੰਤਰਗਤ ਪੁਲਿਸ ਥਾਣਾ ਤਿੱਬੜ ਵੱਲੋਂ 6 ਅਕਤੂਬਰ, 2022 ਨੂੰ ਸਾਜਨ ਮਸੀਹ ਪੁੱਤਰ ਹੀਰਾ ਮਸੀਹ ਵਾਸੀ ਸਲੀਮਪੁਰ ਅਰਾਈਆਂ ਨੂੰ ਕਾਬੂ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਤੇ ਉਸ ਦੇ ਖਿਲਾਫ਼ ਮੁਕੱਦਮ ਨੰਬਰ 72 ਮਿਤੀ 16 ਅਕਤੂਬਰ, 2022 ਜੁਰਮ 22.16.85 ਐਨਡੀਪੀਐਸ ਐਕਟ ਥਾਣਾ ਤਿੱਬੜ ਦਰਜ ਕੀਤਾ ਗਿਆ ਹੈ । […]

Continue Reading

ਝੋਨੇ ਦੀ ਖਰੀਦ ਦੌਰਾਨ ਜਾਰੀ ਕੀਤੇ ਜਾਂਦੇ ਆਰ.ਓ. ਦੀ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਨੇ ਤਇਨਾਤ ਕੀਤੇ ਚਾਰ ਅਬਜ਼ਰਵਰ

ਅਬਜ਼ਰਵਰਾਂ ਵੱਲੋਂ ਆਰ.ਓ. ਰਲੀਜ਼ ਕਰਨ ਦੀ ਪ੍ਰੀਕ੍ਰਿਆ ਉੱਪਰ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 18 ਅਕਤੂਬਰ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਖਰੀਦ ਏਜੰਸੀਆਂ ਵੱਲੋਂ ਪੂਰੇ ਭਾਅ ’ਤੇ ਕਿਸਾਨਾਂ ਦੀ ਫਸਲ ਨੂੰ ਖਰੀਦਿਆ ਜਾ ਰਿਹਾ ਹੈ […]

Continue Reading

ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦਿੱਤੀ

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1553 ਪੋਲਿੰਗ ਸਟੇਸ਼ਨ ਬਣਾਏ ਗਏ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਅਿਾਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੇ […]

Continue Reading

19 ਅਕਤੂਬਰ ਮੁਲਾਜਮ ਰਹਿਣਗੇ ਹੜਤਾਲ ਤੇ, ਦਫਤਰੀ ਕੰਮ ਰਹੇਗਾ ਤੱਕ ਠੱਪ – ਸਾਵਨ ਸਿੰਘ  

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਪੀ.ਐਸ.ਐਸ.ਐਸ.ਯੂ ਪੰਜਾਬ ਵੱਲੋ ਲਏ ਫੈਸਲੇ ਦੇ ਹੱਕ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਵੱਖ ਵੱਖ ਵਿਭਾਗਾਂ ਦੇ ਸਾਥੀਆਂ ਨੂੰ 10 ਤੋ 15 ਅਕਤੂਬਰ ਤੱਕ ਕੰਮ ਠੱਪ ਰੱਖਣ ਤੋ ਬਾਅਦ ਕਲੈਰੀਕਲ ਅਮਲੇ ਵੱਲੋ 19 ਤੱਕ ਸਰਕਾਰ ਵਲੋਂ ਮੰਗਾ ਨਾ ਮੰਨਣ ਤੇ ਹੜਤਾਲ਼ ਵਿੱਚ ਲਗਾਤਾਰ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ […]

Continue Reading

ਬੀਐਸਐਫ਼ ਸਾਈਕਲ ਰੈਲੀ ਦਾ ਨਿੱਘਾ ਸਵਾਗਤ  

ਜੰਮੂ ਤੋਂ ਗੁਜਰਾਤ ਤੱਕ ਬੀਐਸਐਫ ਜਵਾਨ  ਦੀ ਸੈਂਕੜੇ ਦੀ ਖਿੱਚ ਦਾ ਕੇਂਦਰ ਬਣੀ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)- 75ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਏਕਤਾ ‘ਤੇ ਜਾਗਰੂਕਤਾ ਲਈ ਬੀ ਐਸ ਐਫ ਵੱਲੋਂ  ਜੰਮੂ ਤੋਂ ਗੁਜਰਾਤ ਤਕ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਇਤਿਹਾਸਕ ਕਸਬਾ ਕਲਾਨੌਰ ਪੁੱਜਣ ਉਪਰੰਤ ਬੀ ਐਸ ਐਫ ਦੀ 89 ਬਟਾਲੀਅਨ ਤੇ ਜੇ.ਕੇ ਫਿਲਿੰਗ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਬੀਤੀ ਸ਼ਾਮ ਤੱਕ 138042 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ 280 ਕਰੋੜ ਰੁਪਏ ਦੀ ਅਦਾਇਗੀ ਹੋਈ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਵੱਖ-ਵੱੱਖ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 138042 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ਅਗਲੇ ਹਫ਼ਤੇ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ

ਡੇਰਾ ਬਾਬਾ ਨਾਨਕ ਬਲਾਕ, ਕਲਾਨੌਰ ਤੇ ਦੋਰਾਂਗਲਾ ਬਲਾਕਾਂ ਦੇ 5 ਦਰਜ਼ਨ ਸਰਹੱਦੀ ਪਿੰਡਾਂ ਵਿੱਚ ਲੱਗਣਗੇ ਮੁਫ਼ਤ ਮੈਡੀਕਲ ਕੈਂਪ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਦੂਰ-ਦੁਰਾਡੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਨਾਂ ਦੇ ਘਰ ਦੇ […]

Continue Reading

ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ ਤਹਿਸੀਲਾਂ ’ਚ ਪਟਾਖੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 17 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ

18 ਅਕਤੂਬਰ ਨੂੰ ਸ਼ਾਮ ਚਾਰ ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੱਢਿਆ ਜਾਵੇਗਾ ਲੱਕੀ ਡਰਾਅ   ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਦਾ ਆਰਜ਼ੀ ਲਾਇਸੰਸ ਦੇਣ ਲਈ ਮਿਤੀ […]

Continue Reading

ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਸ਼ੁਰੂ ਹੋਏ ਲੈਪਰੋਸਕੋਪੀ ਦੇ ਆਪ੍ਰੇਸ਼ਨ

75 ਸਾਲਾਂ ਵਿੱਚ ਰਿਵਾਇਤੀ ਪਾਰਟੀਆਂ ਜਿਲਾ ਗੁਰਦਾਸਪੁਰ ਨਹੀਂ ਦੇ ਸਕੀਆਂ ਇਹ ਸਹੂਲਤਾ, ਜੋ ਰਮਨ ਬਹਿਲ ਨੇ ਕਰ ਵਿਖਾਇਆ ਹੈ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)-ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਲੋਕਾਂ ਦੀ ਸਹੂਲਤ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇੱਕ ਵੱਡਾ ਉਪਰਾਲਾ ਕੀਤਾ ਹੈ। ਇਸ ਤਹਿਤ ਇਸ ਸਿਵਲ ਹਸਪਤਾਲ ਵਿੱਚ ਲੈਪਰੋਸਕੋਪੀ ਨਾਲ ਸੰਬੰਧਤ […]

Continue Reading