ਮੰਡੀ ਬੋਰਡ ਦੇ ਦਫ਼ਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ
ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਸੀ ਜਿਸ ਦੀ ਇਤਿਹਾਸ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ – ਏ.ਡੀ.ਸੀ. ਸੁਭਾਸ਼ ਚੰਦਰ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– – ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਲਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਅੱਜ ਗੁਰਦਾਸਪੁਰ ਸਥਿਤ […]
Continue Reading

