ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ – ਚੇਅਰਮੈਨ ਰਮਨ ਬਹਿਲ
ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਰਮਨ ਬਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸਬੰਧਤ ਗੰਭੀਰ ਬਿਮਾਰੀ […]
Continue Reading

