ਖੇਤੀਬਾੜੀ ਵਿਭਾਗ ਕਾਹਨੂੰਵਾਨ ਵੱਲੋਂ ਪਿੰਡ ਨਾਨੋਵਾਲ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਾਹਨੂੰਵਾਨ ਦੀ ਟੀਮ ਵੱਲੋਂ ਸਰਕਲ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ […]

Continue Reading

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 25 ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ

ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤਾ ਜਾਵੇਗਾ ਕਣਕ ਦਾ ਤਸਦੀਕਸ਼ੁਦਾ ਬੀਜ਼

ਕਿਸਾਨ ਬੀਜ਼ ਲੈਣ ਲਈ 31 ਅਕਤੂਬਰ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ਉੱਪਰ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ਼ ਸਬਸਿਡੀ ਕੱਟ ਕੇ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਡਾ: ਕਿਰਪਾਲ ਸਿੰਘ […]

Continue Reading

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ

ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ […]

Continue Reading

1.40 ਕਿਲੋਗ੍ਰਾਮ ਸਮੇਤ 3 ਤਸੱਕਰ ਕਾਬੂ

ਕਰੀਬ 6 ਮਹੀਨੇ ਪਹਿਲਾਂ ਉਸ ਨੂੰ ਹੈਰੋਇਨ ਦੇ ਤਿੰਨ ਪੈਕਟ ਡੇਰਾ ਬਾਬਾ ਨਾਨਕ ਦੇ ਖੇਤਾਂ ‘ਚ ਕਣਕ ਦੀ ਵਾਢੀ ਕਰਦੇ ਸਮੇਂ ਪਏ ਮਿਲੇ ਸਨ ਤਸੱਕਰਾਂ ਦੇ ਫੜੇ ਜਾਣ ਦੇ 3 ਦਿਨ੍ਹਾਂ ਬਾਅਦ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਕੀਤੇ ਗਏ ਵੱਡੇ ਖੁਲਾਸੇ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਸੀਆਈਏ ਸਟਾਫ਼ ਅਤੇ ਸਦਰ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਸਨਮਾਨ ਕੀਤਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ […]

Continue Reading

ਭਾਰਤ ਭੂਸ਼ਨ ਸ਼ਰਮਾਂ ਨੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੇਅਰਮੈਨ ਰਮਨ ਬਹਿਲ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੂੰ ਵਧਾਈ ਦਿੱਤੀ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਭਾਰਤ ਭੂਸ਼ਨ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਵੱਲੋਂ ਸੜਕ ਦੇ ਇਸ ਪ੍ਰੋਜੈਕਟ ਉੱਪਰ 10.73 ਕਰੋੜ ਰੁਪਏ ਖਰਚੇ ਜਾਣਗੇ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਕੁਲਦੀਪ ਸਿੰਘ ਧਾਲੀਵਾਲ ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ

ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ […]

Continue Reading