ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਅੱਜ ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਐਸ ਐਸ ਪੀ ਬਟਾਲਾ ਦੀ ਗੈਰ ਹਾਜ਼ਰੀ ਵਿੱਚ ਉਨ੍ਹਾਂ ਦੇ ਰੀਡਰ ਹਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਵਫਦ ਵਿੱਚ ਸ਼ਾਮਲ ਆਗੂਆਂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਸੁਖਦੇਵ ਸਿੰਘ ਭਾਗੋਕਾਵਾਂ, ਰਘਬੀਰ ਸਿੰਘ ਪਕੀਵਾਂ ਅਤੇ […]
Continue Reading

