ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ।
ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ) –ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ., ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ […]
Continue Reading

