ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਤਾਂ ਦੇ ਸਹਿਯੋਗ ਨਾਲ 250 ਫੁੱਟ ਪਾੜ ਵਿਚੋਂ 160 ਫੁੱਟ ਪਾੜ ਨੂੰ ਭਰਨ ਵਿੱਚ ਕਾਮਯਾਬੀ ਹਾਸਲ ਕੀਤੀ
ਜਗਤਪੁਰ ਟਾਂਡਾ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ90 ਫੁੱਟ ਪਾੜ ਕੱਲ ਸਵੇਰ ਤੱਕ ਭਰਨ ਦੀ ਉਮੀਦਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਸੰਗਤਾਂ ਦਾ ਧੰਨਵਾਦਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਕਰੀਬ 250 ਫੁੱਟ ਪਏ ਪਾੜ ਨੂੰ ਭਰਨ ਦਾ ਕੰਮ […]
Continue Reading

