ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ ਦੀ ਫਿਜ਼ਾ ਵਿੱਚ ਗੂੰਜੇਗੀ ਇਲਾਹੀ ਬਾਣੀ
ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਕੀਰਤਨ ਨੂੰ ਕੀਤਾ ਜਾਵੇਗਾ ਲਾਈਵ ਰੀਲੇਅ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੇ ਵਿਰਸੇ ਨਾਲ ਜੋੜਨ ਦੇ ਕੀਤੇ ਜਾਣਗੇ ਉਪਰਾਲੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 24 ਅਗਸਤ ( ਸਰਬਜੀਤ ਸਿੰਘ) – ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਕਾਹਨੂੰਵਾਨ ਛੰਬ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਈ ਸ਼ਹੀਦੀ ਸਮਾਰਕ ਦੀ ਸਾਂਭ-ਸੰਭਾਲ ਅਤੇ ਇਸਦੇ ਇਤਿਹਾਸ ਨੂੰ […]
Continue Reading
