ਗੰਨੇ ਵਿੱਚ ਮੂਢੀ ਦੀ ਫਸਲ ਬੇਹਤਰ ਪ੍ਰਬੰਧਨ ਕਰਨ ਨਾਲ ਵਧੇਰੇ ਪੈਦਾਵਾਰ ਸੰਭਵ- ਕੇਨ ਕਮਿਸ਼ਨਰ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)— ਗੰਨੇ ਦੀ ਮੂਢੀ ਫਸਲ ਦੀ ਸੰਭਾਲ ਵੱਲ ਸਹੀ ਸਮੇਂ ਤੇ ਧਿਆਨ ਨਾਂ ਦੇਣ ਨਾਲ ਪੈਦਾਵਾਰ ਘਟਦੀ ਹੈ, ਜੋ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਨੂੰ ਆਰਥਿਕ ਨੁਕਸਾਨ ਦਾ ਕਾਰਨ ਬਣਦੀ ਹੈ । ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਦੇ ਨਿਰਧਾਰਿਤ ਕੀਤੇ ਗਏ ਟੀਚਿਆਂ ਦੀ ਪੂਰਤੀ ਦੀ […]
Continue Reading

