ਪੁਲਸ ਵੱਲੋਂ ਨਜਾਇਜ ਤੌਰ ‘ਤੇ ਗੱਡੀਆਂ ਵਿੱਚ ਲੱਕੜ ਲੈ ਕੇ ਜਾ ਰਹੀਆਂ 2 ਗੱਡੀਆਂ ਬਰਾਮਦ, ਚਾਲਕ ਮੌਕੇ ਤੋਂ ਫਰਾਰ, ਮਾਮਲਾ ਦਰਜ਼

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਵੱਲੋਂ ਨਜਾਇਜ ਤੌਰ ‘ਤੇ ਲੱਕੜ ਲੈ ਕੇ ਜਾ ਰਹੀਆ ਦੋ ਗੱਡੀਆਂ ਨੂੰ ਬਰਾਮਦ ਕੀਤਾਗਿਆ | ਜਦੋਂ ਗੱਡੀਆ ਦੇ ਚਾਲਕ ਗਾਲੀ ਗਲੋਚ ਅਤੇ ਧੱਕਾ ਮੁੱਕੀ ਕਰਦੇ ਹੋਏ ਮੌਕੇ ‘ਤੇ ਫਰਾਰ ਹੋ ਗਏ | ਇਸ ਮਾਮਲੇ ਵਿੱਚ ਗੱਡੀਆਂ ਦੇ ਚਾਲਕਾਂਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |ਏ.ਐਸ.ਆਈ ਅਮਰੀਕ ਸਿੰਘ ਨੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਦਿਵਿਆਂਗ ਕ੍ਰਮਚਾਰੀਆਂ ਲਈ 1000 ਰੁਪਏ ਹੈਂਡੀਕੈਪ ਭੱਤਾ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ – ਚੇਅਰਮੈਨ ਰਮਨ ਬਹਿਲ

ਇਸ ਲੋਕ ਹਿੱਤ ਫੈਸਲੇ ਲਈ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਨੇ ਰਾਜ ਦੇ ਦਿਵਿਆਂਗ ਕਰਮਚਾਰੀਆਂ ਲਈ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤਾ ਸ਼ੁਰੂ ਕੀਤਾ ਹੈ ਜਿਸ ਦਾ ਰਾਜ ਦੇ ਹਜ਼ਾਰਾਂ ਦਿਵਿਆਂਗ ਕਰਮਚਾਰੀਆਂ ਨੂੰ ਲਾਭ ਮਿਲੇਗਾ | ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ […]

Continue Reading

ਗੁਜਰਾਤ-ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪੰਜਾਬ’ਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕਰਕੇ ਮੁਕਰਨ ਵਾਲੀ ਆਪ ਦੀ ਨੀਤੀ ਕਾਰਨ ਹਰਾਇਆ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)—ਦੇਸ਼ ਦੇ ਦੋ ਸੂਬਿਆਂ’ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ’ਚ ਆਪ ਪਾਰਟੀ ਨੂੰ ਮਿਲੀ ਹਾਰ ਤੋਂ ਸਬਕ ਸਿੱਖ ਕੇ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਬਰਗਾੜੀ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਫੜ ਕੇ ਜੇਲ’ਚ ਬੰਦ ਕਰੇ, ਨਹੀਂ ਤਾਂ, ਕੈਪਟਨ ਅਮਰਿੰਦਰ ਸਿੰਘ ਤੇ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਗੁਰਪਾਲ ਸਿੰਘ ਭੀਖੋਵਾਲੀ ਜਿਲ੍ਹਾ ਮੀਤ ਪ੍ਰਧਾਨ ਅਤੇ ਮਲਕੀਅਤ ਸਿੰਘ ਕੁੰਜਰ ਜਨਰਲ ਸਕੱਤਰ ਚੁਣੇ ਗਏ।

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ )– ਅੱਜ ਪਿੰਡ ਭੀਖੋਵਾਲੀ ਵਿੱਚ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਸਿੰਘੂ ਬਾਰਡਰ ਵਿਖੇ 11 ਦਸੰਬਰ 2022 ਨੂੰ ਕਿਸਾਨ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਹੋਣ ਵਾਲੇ”ਸ਼ਹੀਦੀ ਸਮਾਗਮ”ਦੀ ਲਾਮਬੰਧੀ ਸਬੰਧੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵੱਖ ਵੱਖ ਪਿੰਡਾਂ ਦੇ ਮੋਹਤਬਰ ਅਤੇ ਕਿਸਾਨ ਸ਼ਾਮਿਲ ਹੋਏ।ਇਸ ਮੌਕੇ ਸਰਬਸੰਮਤੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ

ਟਰੈਫਿਕ ਨਿਯਮਾਂ ਬਾਰੇ ਖੁਦ ਸੁਚੇਤ ਹੋਣ ਅਤੇ ਬਾਕੀਆਂ ਨੂੰ ਵੀ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ ਗਈ। ਇਸ ਸਬੰਧੀ ਵੱਖ-ਵੱਖ ਵਿਭਾਗਾਂ […]

Continue Reading

14 ਦਸੰਬਰ ਨੂੰ ਗੁਰਦਾਸਪੁਰ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ

10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਲੈ ਸਕਦੇ ਹਨ ਰੋਜ਼ਗਾਰ ਮੇਲੇ ਵਿੱਚ ਭਾਗ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ  ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 14 ਦਸੰਬਰ 2022 ਨੂੰ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਦਫਤਰ […]

Continue Reading

ਕੈਦੀਆਂ ਦੀ ਰਿਹਾਈ ਨੂੰ ਲੈ ਕੇ ਮਾਰਚ ਅਤੇ ਅੰਧ ਵਿਸ਼ਵਾਸ਼ਾਂ ਵਿਰੁੱਧ ਕਾਨੂੰਨ ਵਿਸ਼ੇ ‘ਤੇ ਸੈਮੀਨਾਰ ਕੱਲ੍ਹ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)–ਕਿਰਤੀ ਕਿਸਾਨ ਯੂਨੀਅਨ, ਡੀ.ਟੀ.ਐਫ ਅਤੇ ਤਰਕਸ਼ੀਨ ਸੁਸਾਇਟੀ ਪੰਜਾਬ ਇਕਾਈ ਗੜ੍ਹਸ਼ੰਕਰ ਵੱਲੋਂ ਮਨੁੱਖੀ ਅਧਿਕਾਰੀ ਦਿਵਸ ਮੌਕੇ ਜੇਲਾਂ ਵਿੱਚ ਬੰਦ ਬੁਧੀਜੀਵੀਆਂ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਮਾਰਚ ਅਤੇ ਅੰਧ ਵਿਸ਼ਵਾਸ਼ਾਂ ਵਿਰੁੱਧ ਕਾਨੂੰਨ ਵਿਸ਼ੇ ‘ਤੇ 10 ਦਸੰਬਰ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਮੁੱਖ ਬੁਲਾਰੇ […]

Continue Reading

11 ਦਸੰਬਰ ਨੂੰ ਸਿੰਘੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਤਰ ਹੋਣਗੇ-ਭੋਜਰਾਜ

ਗੁਰਦਾਸਪੁਰ,9 ਦਸੰਬਰ (ਸਰਬਜੀਤ ਸਿੰਘ)–ਅੱਜ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਨ ਉਪਰੰਤ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਚੱਲੇ ਸ਼ੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਕਰਵਾਏ ਜਾ ਰਹੇ “ਸ਼ਹੀਦੀ ਸਮਾਗਮ”ਵਿੱਚ ਵੱਡੀ ਗਿਣਤੀ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 20 ਕਰੋੜ ਰੁਪਏ ਦੀ ਰਾਸ਼ੀ ਜਾਰੀ-ਚੇਅਰਮੈਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਜੌੜਾ ਮਾਜਰਾ ਦਾ ਕੀਤਾ ਤਹਿ ਦਿਲੋਂ ਧੰਨਵਾਦਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਮਾਨ ਸਰਕਾਰ ਵਚਨਬੱਧ – ਚੇਅਰਮੈਨ ਰਮਨ ਬਹਿਲਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ […]

Continue Reading