ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ 15 ਅਗਸਤ […]
Continue Reading
