ਸਰਹੱਦ ਤੇ ਵਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਸਾਥ ਮੰਗਿਆ

ਬੀ.ਐਸ.ਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ) – ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦੀ ’ਤੇ ਪਾਕਿਸਤਾਨ ਵਾਲੇ ਪਾਸਿਓਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦਾ ਸਹਿਯੋਗ ਮੰਗਿਆ ਹੈ। ਅੱਜ ਬੀ.ਐੱਸ.ਐੱਫ ਹੈਡਕੁਆਟਰ ਗੁਰਦਾਸਪੁਰ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬੀ.ਐੱਸ.ਐੱਫ. ਦੇ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਬੀ.ਐੱਲ.ਓਜ਼ ਨੇ ਬਜ਼ੁਰਗ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ ਗੁਰਦਾਸਪੁਰ,2 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 580 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ […]

Continue Reading

35 ਫੀਸਦੀ ਘੱਟ ਰੇਟ ’ਤੇ ਕਿਸਾਨਾਂ ਤੋਂ ਮੂੰਗੀ ਦਾ ਅਜੇ ਤੱਕ ਨਹੀਂ ਹੋਇਆ ਭੁਗਤਾਨ

ਕਿਸਾਨ ਸਰਕਾਰ ਪ੍ਰਤੀ ਬੇਹਤਾਸ਼ਾ ਨਿਰਾਸ਼ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਬਿਨਾ ਖੇਤੀਬਾੜੀ ਤੋਂ ਇਹ ਸਟੇਟ ਬੱਚ ਹੀ ਨਹੀਂ ਸਕਦੀ। ਪਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਫਸਲ ਵਿਭਿੰਨਤਾ ਲਿਆਵੇ ਤਾਂ ਜੋ ਧਰਤੀ ਹੇਠਲੇ ਪਾਣੀ ਦਾ ਬਚਾਅ ਕੀਤਾ ਜਾ ਸਕੇ। ਜੋਸ਼ ਨਿਊਜ਼ ਦੇ ਸਰਵੇ ਮੁਤਾਬਕ ਪੰਜਾਬ ਵਿੱਚ ਇਸ ਵਾਰ ਪੰਜਾਬ ਦੇ ਮੁੱਖ ਮੰਤਰੀ […]

Continue Reading

ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਮਹਿਲਾ ਕਾਬੂ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)-ਥਾਣਾ ਦੀਨਾਨਗਰ ਦੀ ਪੁਲਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਗਿਆ ਹੈ।ਐਸ.ਆਈ ਦਲਜੀਤ ਨੇ ਦੱਸਿਆ ਕਿ ਪੁਲਿਸ ਪਾਰਟੀ ਗਸਤ ਦੇ ਸਬੰਧ ਵਿੱਚ ਪਿੰਡ ਡੀਡਾ ਸ਼ਾਂਸੀਆਂ ਨੂੰ ਜਾਂਦੀ ਲਿੰਕ ਰੋਡ ਸਮਸਾਨ ਘਾਟ ਦੇ ਨੇੜੇ ਤੋਂ ਦੋਸਣ ਪੁਸਪਾ ਦੇਵੀ ਪਤਨੀ ਲੇਟ ਹਰਦੀਪ ਲਾਲ ਵਾਸੀ ਡੀਡਾ ਸਾਂਸੀਆ ਨੂੰ ਸ਼ੱਕ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਅੱਜ ਧਾਰੀਵਾਲ ਦੀ ਦਾਣਾ ਮੰਡੀ ’ਚ ਲਗਾਇਆ ਜਾਵੇਗਾ ਜ਼ਿਲਾ ਪੱਧਰੀ ਕਿਸਾਨ ਮੇਲਾ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਇੱਕ ਅਕਤੂਬਰ ਨੂੰ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਗੁਰਦਾਸਪੁਰ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ  3 ਅਕਤੂਬਰ ਨੂੰ

ਗੁਰਦਾਸਪੁਰ, 1 ਅਕਤੂਬਰ(ਸਰਬਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ […]

Continue Reading

ਜੇਲ੍ਹ ਵਿਭਾਗ ਵੱਲੋਂ ਬੰਦੀਆਂ ਲਈ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ

ਅੱਜ ਪਹਿਲੇ ਦਿਨ ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਹੋਈਆਂ 6 ‘ਵਿਆਹੁਤਾ ਮੁਲਾਕਾਤਾਂ’ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਕੇਂਦਰੀ ਸੁਧਾਰ ਘਰਾਂ ਵਿੱਚ ਨਜ਼ਰਬੰਦ ਬੰਦੀਆਂ ਲਈ ‘ਪਰਿਵਾਰਕ ਮੁਲਾਕਾਤ’ ਸਫਲਤਾ ਤੋਂ ਬਾਅਦ ਹੁਣ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦਾ ਮਕਸਦ ਕੈਦੀਆਂ ਦੇ ਪਰਿਵਾਰਿਕ ਅਤੇ ਵਿਆਹੁਤਾ ਰਿਸ਼ਤਿਆਂ ਨੂੰ […]

Continue Reading

ਪੀ.ਏ.ਯੂ ਦੇ ਖੇਤਰੀ ਖੋਜ਼ ਕੇਂਦਰ ਨੇ ਪਾਣੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੀਆਂ ਤਕਨੀਕਾਂ ਸਬੰਧੀ ਕੈਂਪ ਲਗਾਇਆ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਲੋਂ ਪਾਣੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੀਆਂ ਤਕਨੀਕਾਂ ਸਬੰਧੀ ਕੈਂਪ ਪਿੰਡ ਕਰਵਾਲ, ਗੁਰਦਾਸਪੁਰ ਵਿਖੇ ਲਗਾਈਆ ਗਿਆ। ਪਿੰਡ ਕਰਵਾਲ ਵਿਖੇ ਕੈਂਪ ਖੇਤਰੀ ਖੋਜ ਕੇਂਦਰ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਲਗਾਈਆ ਗਿਆ। ਡਾ. ਜਗਦੀਸ਼ ਸਿੰਘ ਨੇ ਇਸ ਕੈਂਪ ਵਿਚ ਭਾਗ ਲੈਣ ਵਾਲੇ ਕਿਸਾਨਾਂ […]

Continue Reading

ਅੱਜ ਬਿਜਲੀ ਬੰਦ ਰਹੇਗੀ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–66 ਕੇਵੀ ਪਾਵਰ ਹਾਊਸ ਰਣਜੀਤ ਬਾਗ ਤੋਂ ਚੱਲਦੇ 11 ਕੇਵੀ ਪੁੱਡਾ ਕਲੋਨੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸ਼ਨੀਵਾਰ ਨੂੰ ਸ਼ਹਿਰ ਦੀ ਬਿਜਲੀ ਬੰਦ ਰਹੇਗੀ।ਜਾਣਕਾਰੀ ਦਿੰਦਿਆਂ ਉਪ ਮੰਡਲ ਅਫ਼ਸਰ ਇੰਜਨੀਅਰ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਫੀਡਰ ’ਤੇ ਮੁਹੱਲਾ ਪੁੱਡਾ ਕਲੋਨੀ, ਰਵਿਦਾਸ ਚੌਕ, ਰੋੜੀ ਮੁਹੱਲਾ, ਆਰਆਰ ਕਲੋਨੀ, ਸਿਵਲ ਲਾਈਨ, ਬੈਕ ਸਾਈਡ ਬੱਸ […]

Continue Reading