ਗੁਰਦਾਸਪੁਰ ਵਿਖੇ ਲਗਾਈ ਗਈ ਨੈਸ਼ਨਲ ਲੋਕ ਅਦਾਲਤ 12885 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗੁਰਦਾਸਪੁਰ,9 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, […]
Continue ReadingCategory: ਗੁਰਦਾਸਪੁਰ
ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕੀਤੀ ਪੂਰੀ- ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ
ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)— ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕਰਦਿਆਂ ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਪਿੰਡ ਵਾਸੀਆਂ ਨਾਲ ਗੱਲ […]
Continue Readingਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ- ਰਮਨ ਬਹਿਲ
ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਨਿਰੰਤਰ ਵਿਕਾਸ ਕਾਰਜ ਜਾਰੀ- ਚੇਅਰਮੈਨ ਰਾਜੀਵ ਸ਼ਰਮਾ ਗੁਰਦਾਸਪੁਰ ਮੇਰੀ ਕਰਮਭੂਮੀ ਹੈ, ਹਲਕੇ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਾਂ- ਰਮਨ ਬਹਿਲ ਗੁਰਦਾਸਪੁਰ 8 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ […]
Continue Readingਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ-ਆਦਿੱਤਿਆ ਸ਼ਰਮਾ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ […]
Continue Readingਰਮਨ ਬਹਿਲ ਨੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ […]
Continue Readingਰਾਜ ਪੱਧਰੀ ਐਫ.ਐਲ.ਐਸ ਦੀ ਤਿਆਰੀ ਮੁਕੰਮਲ- ਡੀ.ਈ.ਓ ਪਰਮਜੀਤ
ਗੁਰਦਾਸਪੁਰ 7 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਗੁਰਦਾਸਪੁਰ ਪਰਮਜੀਤ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਐਫ਼.ਐਲ.ਐਸ. ਤਹਿਤ ਹੋਣ ਵਾਲੇ ਸਰਵੇ ਸਬੰਧੀ ਲਗਾਏ ਗਏ ਫੀਲਡ ਇਨਵੈਸਟੀਗੇਟਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦਾ ਨਿਰੀਖਣ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21 (ਸਰਕਾਰੀ/ਪ੍ਰਾਈਵੇਟ/ਅਰਧ ਸਰਕਾਰੀ) ਸਕੂਲਾਂ ਦੀ ਇਸ ਸਰਵੇ […]
Continue Readingਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਵੱਖ-ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਕੀਤਾ ਗਿਆ ਨਿਪਟਾਰਾ ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵੀਉ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਲਈ ਕੀਤੇ ਜਾ ਕੰਮਾਂ ਦੀ ਜਾਣਕਾਰੀ ਲਈ ਗਈ। ਇਸ ਮੌਕੇ […]
Continue Readingਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸੋਸ਼ਲ ਅਤੇ ਆਰਥਿਕ ਜਨਗਣਨਾ ਟ੍ਰੇਨਿੰਗ ਦਾ ਪਹਿਲਾ ਪੜਾਅ ਸ਼ਾਨਦਾਰ ਢੰਗ ਨਾਲ ਸਫਲਤਾਪੂਰਵਕ ਸੰਪੰਨ
ਭਾਗੀਦਾਰਾਂ ਨੂੰ ਡਾਟਾ ਇਕੱਠਾ ਕਰਨ ਦੇ ਵਿਗਿਆਨਕ ਅਤੇ ਪ੍ਰਮਾਣਿਕ ਤਰੀਕਿਆਂ, ਮੋਬਾਈਲ ਐਪਲੀਕੇਸ਼ਨ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬੀ.ਡੀ.ਪੀ.ਓ ਦਫ਼ਤਰ ਵਿੱਚ ਸੋਸ਼ਲ ਅਤੇ ਆਰਥਿਕ ਜਨਗਣਨਾ ਸਬੰਧੀ ਟ੍ਰੇਨਿੰਗ ਦਾ ਪਹਿਲਾ ਪੜਾਅ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ […]
Continue Readingਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਈ ਨੂੰ ਸ਼ੁਰੂ
ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ 22 ਮਈ ਤੱਕ (2 ਹਫਤੇ) ਦਾ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜਿਲਾ ਗੁਰਦਾਸਪੁਰ ਨਾਲ […]
Continue Readingਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ
ਕਲਾਨੌਰ/ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। […]
Continue Reading

