ਦੇਸ਼ ‘ਚ ਸਕੂਲਾਂ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਭਾਰਤ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਾਲੇ ਦੇਸ਼ ‘ਚ ਬੰਬਾਂ ਨਾਲ ਧਮਕੀਆਂ ਦੇਣ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ […]
Continue Reading

