ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ, ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿੰਭਾਹੂ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ 15 ਜੂਨ ਨੂੰ ਮਨਾਇਆ ਜਾਵੇਗਾ – ਜਥੇਦਾਰ ਬਲਦੇਵ ਸਿੰਘ ਮੁਸਤਫ਼ਪੁਰ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)–ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿੰਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਭਾਰੀ ਜੋੜ ਮੇਲਾ ਮੁਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਦੇਖ ਰੇਖ,ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਥਾਨਕ ਸੰਗਤਾਂ ਦੇ ਸੰਯੋਗ ਨਾਲ ਮਨਾਇਆ ਜਾਂਦਾ […]

Continue Reading

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ […]

Continue Reading

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਵਜਾਇਆ “ਸੰਘਰਸ਼ ਦਾ ਬੀਗੁਲ” -ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਸੂਬਾ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤਿਆਂ ਜਾ ਰਹੀਆਂ ਹਨ। ਰੋਜ਼ਾਨਾ ਦੀਆਂ ਵੱਖ ਵੱਖ ਤਰ੍ਹਾਂ ਦੀਆਂ ਸੇਵਾਂਵਾਂ ਦੇ ਨਾਲ ਨਾਲ ਹੋਰ ਆਫ਼ਤਾਂ ਚਾਹੇ ਕਰੋਨਾ ਕਾਲ ਹੋਵੇ ਜਾਂ ਹੜਾਂ ਦੀ ਸਥਿਤੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਆਪਦਾ ਵਿੱਚ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ

ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ […]

Continue Reading

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਪਿੱਛੋਂ 258 ਵਿਚੋਂ 5 ਨਾਮਜ਼ਦਗੀ ਪੱਤਰ ਰੱਦ ਹੋਏ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਚੋਣਾਂ 13 ਜੂਨ ਨੂੰ ਹੋਣਗੀਆਂ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ […]

Continue Reading

ਸਕੂਲਾਂ ਦੇ ਈਕੋ ਕਲੱਬਾਂ ਵੱਲੋਂ ਅੱਜ ਮਨਾਇਆਂ ਜਾਵੇਗਾ ਵਾਤਾਵਰਨ ਦਿਵਸ

ਗੁਰਦਾਸਪੁਰ 04 ਜੂਨ (ਸਰਬਜੀਤ ਸਿੰਘ)– ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਈਕੋ ਕਲੱਬਾਂ ਵਿੱਚ ਵਾਤਾਵਰਨ ਦਿਵਸ ਮਨਾਇਆ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦੇ ਹੋਏ ਵਾਤਾਵਰਣ ਐਜੂਕੇਸ਼ਨ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ 5 ਜੂਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ […]

Continue Reading

ਗੁਰਦਾਸਪੁਰ , ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਗੁਰਦਾਸਪੁਰ 36 , ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈਗੁਰਦਾਸਪੁਰ, 3 ਜੂਨ  (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ […]

Continue Reading

ਗੁਰਦਾਸਪੁਰ , ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਗੁਰਦਾਸਪੁਰ 108, ਦੀਨਾਨਗਰ 16 ਅਤੇ ਕਾਦੀਆਂ ਨਗਰ ਕੌਂਸਲ ਲਈ 69 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)— ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ […]

Continue Reading

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ 1 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਚੱਲ ਰਹੀ ਪ੍ਰੀ-ਸਪੈਸ਼ਲ ਇੰਟਸ਼ਿਵ ਰਿਵੀਜ਼ਨ (Pre-SIR) ਮੈਪਿੰਗ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ […]

Continue Reading

ਹੁਣ ਸਿਰਫ਼ ਡਿਗਰੀ ਨਹੀਂ, ਮਹਾਰਤ ਵੀ: ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਪੀ ਏ ਯੂ ਰੀਜਨਲ ਸੈਂਟਰ ਵਿੱਚ ਵਿਸ਼ੇਸ਼ ਅਪਲਾਈਡ ਟ੍ਰੇਨਿੰਗ

ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੀਜਨਲ ਸੈਂਟਰ ਗੁਰਦਾਸਪੁਰ ਵਿਖੇ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਦੌਰਾਨ ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਐਸ.ਸੀ. (ਮੈਡੀਕਲ) ਦੇ ਪੰਜਵੇਂ ਅਤੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਕਰਵਾਈ ਜਾਣ ਵਾਲੀ 15 ਦਿਨਾਂ ਵਿਸ਼ੇਸ਼ ਸਿਖਲਾਈ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ […]

Continue Reading