ਮਹਿਲਾ ਕੋਲੋਂ ਝਪਟਾ ਮਾਰ ਕੇ ਸੋਨੇ ਦੀ ਚੈਨੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆਂ ਖਿਲਾਫ ਮਾਮਲਾ ਦਰਜ
ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਝਪਟਾ ਮਾਰ ਕੇ ਔਰਤ ਤੋਂ ਸੋਨੇ ਦੀ ਚੈਨੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰੇ ਖਿਲਾਫ ਮਾਮਲਾ ਦਰਜ ਕੀਤਾ ਹੈ |ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੋਨਲ ਮਹਾਜਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 10 ਨਵੰਬਰ ਨੂੰ ਉਹ ਆਪਣੀ ਮੋਪੇਡ ‘ਤੇ ਸਵਾਰ […]
Continue Reading
