ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀ ਨਾਲ ਸਬੰਧਿਤ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਘੱਟ ਗਿਣਤੀਆਂ ਨਾਲ ਸਬੰਧਿਤ ਭਾਈਚਾਰੇ ਦੀਆਂ ਮੁਸ਼ਕਲਾਂ ਵੀ ਸੁਣੀਆਂਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ […]

Continue Reading

ਸੈਕਟਰ ਹੈੱਡਕੁਆਰਟਰ ਬੀ.ਐਸ.ਐਫ. ਗੁਰਦਾਸਪੁਰ ਵਿਖੇ ਬੀ.ਡਬਲਯੂ.ਡਬਲਯੂ.ਏ. ਦਿਵਸ ਮਨਾਇਆ ਗਿਆ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਸੈਕਟਰ ਹੈੱਡਕੁਆਰਟਰ ਬੀਐਸਐਫ, ਗੁਰਦਾਸਪੁਰ ਵਿਖੇ ਅੱਜ ਸਾਲਾਨਾ ਬੀ.ਡਬਲਯੂ.ਡਬਲਯੂ.ਏ. (ਬੀਐਸਐਫ ਪਤਨੀਆਂ ਭਲਾਈ ਐਸੋਸੀਏਸ਼ਨ) ਦਿਵਸ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।  ਇਸ ਸਮਾਗਮ ਵਿੱਚ ਬੀਐਸਐਫ ਪਰਿਵਾਰਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਬੀਐਸਐਫ ਪਰਿਵਾਰ ਦੇ ਅੰਦਰ ਏਕਤਾ, ਸੱਭਿਆਚਾਰ ਅਤੇ ਤੰਦਰੁਸਤੀ ਦੀ ਮਜ਼ਬੂਤ ਭਾਵਨਾ ਨੂੰ ਦਰਸਾਉਂਦੀ ਹੈ। ਇਸ ਮੌਕੇ ‘ਤੇ […]

Continue Reading

ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/, https://www.youtube.com/@TheCEOPunjab ਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ   ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ। ਵਧੀਕ ਜ਼ਿਲ੍ਹਾ ਚੋਣ […]

Continue Reading

ਜਥੇਬੰਦੀ ਵੱਲੋਂ ਅਲੱਗ ਅਲੱਗ 15 ਤਰ੍ਹਾਂ ਦੇ ਮੰਗ ਪੱਤਰ ਵਿਸਥਾਰਪੂਰਵਕ ਤਿਆਰ ਕਰਕੇ ਡੀ ਪੀ ਆਈ (ਸੈ ਸਿ) ਅੱਗੇ ਪੇਸ਼ ਕੀਤੇ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਜਥੇਬੰਦੀ ਮੀਟਿੰਗ ਸੂਬਾ ਚੈਅਰਮੈਨ ਸੰਜੀਵ ਕਾਲੜਾ ਅਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ  ਦੀ ਅਗਵਾਈ ਹੇਠ ਡਾਇਰੈਕਟਰ ਆਫ ਸਕੂਲ ਐਜੂਕੇਸ਼ਨ  (ਸੈਕੰਡਰੀ ਸਿੱਖਿਆ) ਗੁਰਿੰਦਰ ਸਿੰਘ ਸੋਢੀ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ। ਜਿਸ ਵਿਚ ਜਥੇਬੰਦੀ ਵੱਲੋਂ ਅਲੱਗ ਅਲੱਗ 15 ਤਰ੍ਹਾਂ ਦੇ ਮੰਗ ਪੱਤਰ ਵਿਸਥਾਰਪੂਰਵਕ ਤਿਆਰ ਕਰਕੇ ਡੀ ਪੀ ਆਈ (ਸੈ ਸਿ) […]

Continue Reading

ਸਕੂਲ ਪੱਧਰ ਤੇ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ-ਡੀ.ਈ.ੳ

ਦੀਨਾਨਗਰ , ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ (ਸ਼ੈ:ਸਿੱ) ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਹੇਠ ਐਸ਼.ਐਸ.ਐਮ ਕਾਲਜ ਦੀਨਾਨਗਰ ਵਿਖੇ ਐਡਵੋਕੇਸੀ ਵਰਕਸ਼ਾਪਾਂ ਦੀ ਅੱਜ ਸਮਾਪਤੀ ਹੋਈ, ਜਿਸ ਵਿੱਚ ਜਿਲੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਹਰੇਕ ਸਕੂਲ ਵਿੱਚੋਂ ਇੱਕ ਇੱਕ […]

Continue Reading

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀ ਸਿਹਤ ਜਾਗਰੂਕਤਾ ਸਬੰਧੀ ਵਰਕਸ਼ਾਪ ਆਯੋਜਿਤ

ਗੁਰਦਾਸਪੁਰ 19 ਸਤੰਬਰ (ਸਰਬਜੀਤ ਸਿੰਘ)–  ਡਾਇਰੈਕਟਰ ਐਸ.ਟੀ.ਆਰ.ਟੀ.ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀ ਸਿਹਤ ਜਾਗਰੂਕਤਾ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਡਾਇਟ ਨਰੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਹੈੱਲਥ ਪ੍ਰੋਗਰਾਮ ਦੇ […]

Continue Reading

ਸਮ੍ਰਿਧੀ ਪ੍ਰੋਗਰਾਮ 2025 ਤਹਿਤ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਆਯੋਜਿਤ

ਗੁਰਦਾਸਪੁਰ 19 ਸਤੰਬਰ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਭਾਰਤ ਸਰਕਾਰ  ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ / ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਸਥਾਨਕ ਗੋਲਡਨ ਕਾਲਜ ਵਿਖੇ ਸਮ੍ਰਿਧੀ ਪ੍ਰੋਗਰਾਮ 2025 ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ , ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਰਹੇ […]

Continue Reading

ਪ੍ਰਧਾਨ ਮੰਤਰੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਦੇ ਲੋਕਾਂ ਨੂੰ ਦਿੱਤੀ 1600 ਕਰੋੜ ਰੁਪਏ ਦੀ ਰਾਸ਼ੀ ਤੇ ਟਿਪਣੀ ਡੀਸੀ ਰਾਹੁਲ ਚੱਬਾ ਸੰਗਰੂਰ ਨੂੰ ਉਸ ਵਕਤ ਮਹਿੰਗੀ ਪਈ, ਜਦੋਂ ਮੋਦੀ ਦਫਤਰ ਦੇ ਖੜਕੇ ਫੋਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਨਿਰੀਖਣ ਕਰਨ ਆਏ ਤੇ ਆਪਣੇ ਇਸ ਦੌਰੇ ਤੋਂ ਬਾਅਦ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੇਣ ਦਾ ਐਲਾਨ ਕਰ ਗਏ,ਪੰਜਾਬ ਸਰਕਾਰ, ਕਾਂਗਰਸ ਅਤੇ ਹੋਰਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਦੇ ਇਸ ਰਾਹਤ ਪੈਕੇਜ ਨੂੰ ਪੰਜਾਬ […]

Continue Reading

ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ‘ਮਿਸ਼ਨ ਚੜ੍ਹਦੀ ਕਲਾ’ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ-: ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫ਼ੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ […]

Continue Reading

ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ, ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਜਿਤਿਨ ਪ੍ਰਸਾਦ ਵੱਲੋਂ ਸੈਕਟਰ ਹੈੱਡਕੁਆਰਟਰ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ, ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਮਾਨਯੋਗ ਜਿਤਿਨ ਪ੍ਰਸਾਦ ਨੇ ਅੱਜ ਸੈਕਟਰ ਹੈੱਡਕੁਆਰਟਰ, ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਕੇਂਦਰੀ ਰਾਜ ਮੰਤਰੀ ਨੂੰ ਜਸਵਿੰਦਰ ਕੁਮਾਰ ਬਿਰਦੀ, ਡੀਆਈਜੀ, ਸੈਕਟਰ ਹੈੱਡਕੁਆਰਟਰ, ਗੁਰਦਾਸਪੁਰ ਨੇ “ਆਪ੍ਰੇਸ਼ਨ ਸਿੰਦੂਰ” ਬਾਰੇ ਜਾਣਕਾਰੀ ਦਿੱਤੀ, ਜੋ ਕਿ ਸੀਮਾ ਸੁਰੱਖਿਆ ਬਲ ਦੀ […]

Continue Reading