ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਨਾ ਕਰਨ ‘ਤੇ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ, ਕਿਹਾ ਇਹ ਚੁੱਪੀ ਧੋਖਾ ਹੈ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਤਬਾਹ ਹੋਏ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਮੁਆਵਜ਼ੇ ਦਾ ਐਲਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ ਹੈ। ਬਾਜਵਾ ਨੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ

ਪਿੰਡ ਹਰਦਾਨ ਦੀ ਬਿਮਾਰ ਔਰਤ ਨੂੰ ਹਸਪਤਾਲ ਪਹੁੰਚਾਉਣ ਵਿੱਚ ਕੀਤੀ ਸਹਾਇਤਾਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜੀ – ਰਮਨ ਬਹਿਲਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡ ਹੜ੍ਹ ਦੇ ਪਾਣੀ ਵਿੱਚ ਘਿਰ ਗਏ ਹਨ। ਮੁੱਖ ਮੰਤਰੀ  ਭਗਵੰਤ ਸਿੰਘ ਮਾਨ […]

Continue Reading

ਸੂਬਾ ਸਰਕਾਰ ਦੇ ਹੈਲੀਕਾਪਟਰ ਵੱਲੋਂ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਖੁਦ ਹੈਲੀਕਾਪਟਰ ਰਾਹੀਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚਾਈ ਰਾਹਤ ਸਮਗਰੀਵਿਧਾਇਕ ਰੰਧਾਵਾ ਨੇ ਇਸ ਮਾਨਵਾਦੀ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਨ ਲਈ ਡਰੋਨ ਦੀ ਸਹਾਇਤਾ ਲਈ

ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਡਰੋਨ ਰਾਹੀਂ ਰਾਹਤ ਸਮਗਰੀ ਪਹੁੰਚਾਈਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਡਰੋਨ ਜਰੀਏ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਕੰਮਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ

2000 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਹੜ੍ਹਾਂ ਸਬੰਧੀ ਜਾਣਕਾਰੀ ਲਈ ਕੰਟਰੋਲ ਰੂਮ ਦੇ ਨੰਬਰ 01874-266376 ’ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ `ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਇਲਾਕਿਆਂ ਨੂੰ ਹੜ੍ਹ ਦੀ […]

Continue Reading

ਬਾਬੇ ਨਾਨਕ ਦੇ ਵਿਆਹ ਸਮਾਗਮਾਂ’ਚ ਫਸਾਈ’ਚ ਅਣਗਹਿਲੀ ਲਈ ਜੁਮੇਵਾਰ  ਇੰਨਸਪੈਕਟਰ ਨੂੰ ਮੌਕੇ ਤੇ ਸਸਪੈਂਡ ਕਰਕੇ ਐਮ ਐਲ ਏ ਸ਼ੈਰੀ ਕਲਸੀ ਨੇ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ –  ਭਾਈ ਵਿਰਸਾ ਸਿੰਘ ਖਾਲਸਾ

ਬਟਾਲਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਬਟਾਲਾ ਸ਼ਹਿਰ’ਚ ਹਰ ਸਾਲ ਦੀ ਤਰ੍ਹਾਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ, ਇੱਕ ਪਾਸੇ ਮੀਂਹ ਨੇ ਇੰਨ੍ਹਾਂ ਇਲਾਕਿਆਂ ਡਾਡਾ ਕਹਿਰ ਵਰਤਾਇਆ ਹੋਇਆ ਹੈ ਅਤੇ ਦੂਜੇ ਪਾਸੇ ਨਗਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾਲੋਕਾਂ ਦੀ ਸੁਰੱਖਿਆ ਤੇ ਰਾਹਤ ਪਹੁੰਚਾਉਣਾ ਸਭ ਤੋਂ ਵੱਧ ਤਰਜੀਹਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਬੀ.ਐੱਸ.ਐੱਫ਼ ਅਤੇ ਐੱਨ ਡੀ.ਆਰ.ਐੱਫ ਦੇ ਸਹਿਯੋਗ ਦੇ ਨਾਲ ਹੜ੍ਹ ਦੇ ਪਾਣੀ ਵਿੱਚ ਘਿਰੇ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ ) – ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੀ.ਐੱਮ. ਸ੍ਰੀ ਸਕੂਲ, ਜਵਾਹਰ ਨਵੋਦਿਆ ਵਿਦਿਆਲਿਆ, […]

Continue Reading

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ ਸਪੀਕਰ […]

Continue Reading

ਭਾਰਤੀ ਹਵਾਈ ਫ਼ੌਜ ਲੜਕੇ ਅਤੇ ਲੜਕੀਆਂ ਲਈ ਅਗਨੀਵੀਰ ਵਾਯੂ ਭਰਤੀ ਜਲੰਧਰ ਵਿਖੇ ਹੋਵੇਗੀ

ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ ) – ਭਾਰਤੀ ਹਵਾਈ ਫ਼ੌਜ ਲੜਕੇ ਅਤੇ ਲੜਕੀਆਂ ਲਈ ਅਗਨੀਵੀਰ ਵਾਯੂ ਇੰਟੇਕ 01/2026 ਲਈ ਭਰਤੀ ਰੈਲੀ ਦਾ ਆਯੋਜਨ ਕਰ ਰਹੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਇਹ ਰੈਲੀ ਲੜਕਿਆਂ ਲਈ 30 ਅਗਸਤ  2025 ਅਤੇ ਲੜਕੀਆਂ ਲਈ 03 ਸਤੰਬਰ 2025 ਨੂੰ  ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿਖੇ ਆਯੋਜਿਤ ਕੀਤੀ ਜਾਵੇਗੀ।ਅਗਨੀ ਵੀਰ ਵਾਯੂ ਭਰਤੀ ਲਈ ਅਣਵਿਆਹੇ ਲੜਕੇ ਅਤੇ ਲੜਕੀਆਂ  ਉਮੀਦਵਾਰ ਹੀ […]

Continue Reading