ਹਰ ਮਾਂ-ਧੀਅ ਦੇ ਸਨਮਾਨ ਦਾ ਵਾਅਦਾ, ਹੁਣ ਬਣਿਆ ਹਕੀਕਤ- ਰਮਨ ਬਹਿਲ

ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ-ਰਮਨ ਬਹਿਲ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ […]

Continue Reading

ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ, ਗੁਰਦਾਸਪੁਰ ਨੇ ਰਾਸ਼ਟਰੀ ਪੱਧਰ ‘ਤੇ ਵਧਾਇਆ ਜ਼ਿਲ੍ਹੇ ਦਾ ਮਾਣ

ਕਾਊਂਸਲਰ ਸ੍ਰੀਮਤੀ ਕੋਮਲਪ੍ਰੀਤ ਕੌਰ ਨੇ ਅਖਿਲ ਭਾਰਤੀ ਆਨਲਾਈਨ ਸਲੋਗਨ ਲੇਖਨ ਮੁਕਾਬਲੇ ਵਿੱਚ ਦੂਜਾ ਸਥਾਨ ਕੀਤਾ ਹਾਸਲ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)- ਰੈੱਡ ਕਰਾਸ ਨਸ਼ਾ ਛੁਡਾਊ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ ਕੇਂਦਰ, ਗੁਰਦਾਸਪੁਰ ਨੇ ਨਸ਼ਾ ਮੁਕਤ ਭਾਰਤ ਸਪਤਾਹ–2026 ਅਧੀਨ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਉਪਲਬਧੀ ਹਾਸਲ ਕਰਦੇ ਹੋਏ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਕੇਂਦਰ […]

Continue Reading

ਜ਼ਿਲ੍ਹੇ ਦੇ ਸਮੂਹ ਬਲਾਕ ਗਾਈਡੈਂਸ ਕਾਊਂਸਲਰਾਂ ਦੀ ਜੂਮ ਮੀਟਿੰਗ

ਸਕੂਲਾਂ ਵਿੱਚ ਕਰੀਅਰ ਗਾਈਡੈਂਸ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਬਲਾਕ ਗਾਈਡੈਂਸ ਕਾਊਂਸਲਰਾਂ ਦੀ ਇੱਕ ਆਨਲਾਈਨ ਮੀਟਿੰਗ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ […]

Continue Reading

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਵਲੋਂ ਵਪਾਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਮੀਟਿੰਗ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)— ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਵਲੋਂ ਅੱਜ ਗੁਰਦਾਸਪੁਰ ਵਿਖੇ ਵਪਾਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਜੀਵ ਸੈਣੀ ਚੇਅਰਮੈਨ ਹਲਕਾ ਦੀਨਾਨਗਰ, ਕਿਰਪਾਲ ਸਿੰਘ ਉਦੋਵਾਲੀ ਚੇਅਰਮੈਨ ਹਲਕਾ ਬਟਾਲਾ, ਰੁਪਿੰਦਰ ਸਿੰਘ ਰੋਮੀ ਹਲਕਾ ਚੇਅਰਮੈਨ ਸ੍ਰੀ ਹਰਗੋਬਿੰਦਪੁਰ ਸਾਹਿਬ, ਗੁਰਪ੍ਰੀਤ ਸਿੰਘ ਗਿੱਲ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਸਿੰਘੋਵਾਲ ਹਰਦੋਛੰਨੀਆਂ ਰੋਡ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ ) – ਹਲਕਾ ਇੰਚਾਰਜ ਗੁਰਦਸਾਪੁਰ ਰਮਨ ਬਹਿਲ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਗੁਰਦਾਸਪੁਰ ਜਿਲ੍ਹੇ ਅੰਦਰ ਵਿਕਾਸ ਰਿਕਾਰਡ ਕੰਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਸਿੰਘੋਵਾਲ ਹਰਦੋਛੰਨੀਆਂ ਰੋਡ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ […]

Continue Reading

ਰਮਨ ਬਹਿਲ ਵੱਲੋਂ 66 ਕੇਵੀ ਚੱਕ ਅਰਾਈਆਂ ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ, 20 ਪਿੰਡਾਂ ਨੂੰ ਮਿਲੇਗਾ ਭਰੋਸੇਯੋਗ ਬਿਜਲੀ ਸਪਲਾਈ ਦਾ ਲਾਭ

5.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ, ਗੁਰਦਾਸਪੁਰ ਦੇ 20 ਪਿੰਡਾਂ ਦੀ ਪੁਰਾਣੀ ਮੰਗ ਹੋਈ ਪੂਰੀ ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਲਈ ਅੱਜ ਬਹੁਤ ਹੀ ਖੁਸ਼ੀ ਅਤੇ ਮਾਣ ਦਾ ਦਿਨ ਹੈ। ਬਿਜਲੀ ਖੇਤਰ ਵਿੱਚ ਅੱਜ ਇੱਕ ਵੱਡੀ ਪ੍ਰਾਪਤੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਪੱਬਾਂਰਾਲੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ) ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ।ਉਨ੍ਹਾਂ ਵਲੋਂ ਪਿੰਡ ਪੱਬਾਂਰਾਲੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ। ਸਰਪੰਚ ਹੀਰਾ […]

Continue Reading

ਗੁਰਦਾਸਪੁਰ ਜ਼ਿਲ੍ਹਾ ਸਕੂਲ ਸ਼ਤਰੰਜ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ)– ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ, ਗੁਰਦਾਸਪੁਰ ਵੱਲੋਂ ਅੰਡਰ-12 ਓਪਨ, ਅੰਡਰ-12 ਗਰਲਜ਼, ਅੰਡਰ-16 ਓਪਨ ਅਤੇ ਅੰਡਰ-16 ਗਰਲਜ਼ ਵਰਗਾਂ ਵਿੱਚ ਗੁਰਦਾਸਪੁਰ ਜ਼ਿਲ੍ਹਾ ਸਕੂਲ ਸ਼ਤਰੰਜ ਚੈਂਪੀਅਨਸ਼ਿਪ 2026 ਸਫਲਤਾਪੂਰਵਕ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀ ਨੁਮਾਇੰਦਗੀ ਕਰਨ ਵਾਲੇ ਨੌਜਵਾਨ ਸ਼ਤਰੰਜ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਪ੍ਰਤਿਭਾ, ਅਨੁਸ਼ਾਸਨ ਅਤੇ […]

Continue Reading

7 ਪੰਜਾਬ ਬਟਾਲੀਅਨ ਐਨਸੀਸੀ ਅਤੇ 1 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ, ਗੁਰਦਾਸਪੁਰ ਵਿਖੇ 500 ਤੋਂ ਵੱਧ ਕੈਡਟਾਂ ਨੂੰ ਕੋਰ ਆਫ਼ ਸਿਗਨਲਜ਼ ਵੱਲੋਂ ਪ੍ਰੇਰਿਤ ਕੀਤਾ ਗਿਆ

‘ਸਿਗਨਲਜ਼ ਬਾਈਕ ਡੇਅਰ ਡੈਵਿਲਜ਼’ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਖਿੱਚ ਦਾ ਕੇਂਦਰ ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ)— ਭਾਰਤੀ ਫੌਜ ਦੇ ਕੋਰ ਆਫ਼ ਸਿਗਨਲਜ਼ ਵੱਲੋਂ ਕਰਵਾਈ “ਵੀਲਜ਼ ਆਫ਼ ਵੈਲਰ : ਸੰਚਾਰ ਸ਼ਕਤੀ” ਬਾਈਕ ਅਭਿਆਨ ਦੇ ਤਹਿਤ 20 ਮੈਂਬਰੀ ਟੀਮ, ਜਿਸ ਵਿੱਚ ਅਫ਼ਸਰ, ਜੂਨੀਅਰ ਕਮਿਸ਼ਨਡ ਅਫ਼ਸਰ (JCO) ਅਤੇ ਹੋਰ ਰੈਂਕ ਸ਼ਾਮਲ ਸਨ, ਨੇ 7 ਪੰਜਾਬ ਬਟਾਲੀਅਨ ਐਨਸੀਸੀ ਅਤੇ […]

Continue Reading

ਗੰਨੇ ਦੀ ਜੂੰ ਨਾਮਕ ਕੀੜੇ ਤੋਂ ਬਚਾਅ ਲਈ ਫ਼ਸਲ ਦਾ ਨਿਰੀਖਣ ਜ਼ਰੂਰੀ: ਕੇਨ ਕਮਿਸ਼ਨਰ

ਕੇਨ ਕਮਿਸ਼ਨਰ ਵੱਲੋਂ ਗੰਨੇ ਦੀ ਫ਼ਸਲ ਦੇ ਕੀਤੇ ਜਾ ਰਹੇ  ਸਰਵੇਖਣ ਦਾ  ਲਿਆ ਜਾਇਜ਼ਾ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਹਰ ਸਾਲ ਜੂਨ ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਵਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਗੰਨੇ ਦੀ ਫ਼ਸਲ ਹੇਠ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ ਕੀਤਾ […]

Continue Reading