ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂਗੁਰਦਾਸਪੁਰ,26 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣਅਫ਼ਸਰ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਪਹੁੰਚ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ […]
Continue ReadingCategory: ਗੁਰਦਾਸਪੁਰ
ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਜਨਰਲ ਨਿਗਰਾਨ, ਪੁਲਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਜਨਰਲ ਨਿਗਰਾਨ (ਆਬਜ਼ਰਵਰ), ਪੁਲਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ, ਜੋ ਨਿਰਪੱਖ ਅਤੇ ਪਾਰਦਰਸ਼ੀ ਚੋਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਮਨੀ […]
Continue Readingਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਮਾਜ ਸੇਵੀ ਵੀ ਪਰਾਲੀ ਨਾ ਸਾੜਨ ਦੀ ਜਾਗੂਰਕਤਾ ਮੁਹਿੰਮ ਵਿੱਚ ਹੋਏ ਸ਼ਾਮਲ
ਸਮੂਹਿਕ ਸਹਿਯੋਗ ਨਾਲ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕੀਤਾ ਜਾਵੇਗਾ- ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ– ਡਿਪਟੀ ਕਮਿਸ਼ਨਰ ਗੁਰਦਾਸੁਪਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਮਾਜ ਸੇਵੀਆਂ ਵੱਲ਼ੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੇ […]
Continue Readingਬੈਂਕ ਪ੍ਰਬੰਧਕ, ਚੋਣ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਸਖਤ ਨਜ਼ਰ -ਖ਼ਰਚਾ ਆਬਜ਼ਰਵਰ, ਸ਼੍ਰੀ ਪੀ.ਪਚਿਯੱਪਨ
ਖ਼ਰਚਾ ਆਬਜ਼ਰਵਰ ਪੀ.ਪਚਿਯੱਪਨ ਵੱਲੋਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਿਮਨੀ ਚੋਣ ਡੇਰਾ ਬਾਬਾ ਨਾਨਕ-2024 ਲਈ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਪੀ.ਪਚਿਯੱਪਨ ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕ ਸੁਰਿੰਦਰ ਸਿੰਘ, […]
Continue Readingਡੀ.ਸੀ ਅਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਯਾਮਾ ਵੱਲੋਂ ਦਾਣਾ ਮੰਡੀ ਦੋਰਾਂਗਲਾ, ਬਹਿਰਾਮਪੁਰ ਅਤੇ ਮਰਾੜਾ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), […]
Continue Readingਜਥੇਦਾਰ ਸਾਹਿਬ ਨੇ ਸੁਖਬੀਰ ਨੂੰ ਚੋਣਾਂ ਤੋਂ ਰੋਕਿਆ, ਪਾਰਟੀ ਨੂੰ ਨਹੀਂ ? ਜਮਾਨਤਾਂ ਜਬਤ ਹੋਣ ਤੋਂ ਡਰੇਂ, ਚੋਣਾਂ ਦਾ ਕੀਤਾ ਬਾਈਕਾਟ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਥੇਦਾਰ ਅਕਾਲ ਤਖ਼ਤ ਸਾਹਿਬ ਸਤਿਕਾਰ ਯੋਗ ਗਿਆਨੀ ਰਘਬੀਰ ਸਿੰਘ ਜੀ ਨੇ ਅਕਾਲੀ ਦਲ ਦੇ ਵਫ਼ਦ ਨੂੰ ਸੁਖਬੀਰ ਦੇ ਚੋਣਾਂ’ਚ ਭਾਗ ਲੈਣ ਤੋਂ ਰੋਕਿਆ ਸੀ, ਕਿਉਂਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਏ ਕਰਾਰ ਦਿੱਤੇ ਹੋਏ ਹਨ, ਤੇ ਉਨ੍ਹਾਂ ਦਾ ਫੈਸਲਾ ਦੁਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਮੀਰੀ-ਪੀਰੀ ਦੇ ਮਾਲਕ […]
Continue Readingਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 11 ਕੇ.ਵੀ ਗੋਲ ਮੰਦਰ ਫੀਡਰ ਅਤੇ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਦੀ ਜ਼ਰੂਰੀ ਮੁਰੰਮਤ ਲਈ 26 ਅਕਤੂਬਰ ਦਿਨ ਸ਼ਨੀਵਾਰ ਨੂੰ ਨੂੰ ਸਵੇਰ 10 ਵਜੇ ਤੋ ਸ਼ਾਮ 4 ਵਜੇ […]
Continue Readingਦੀਵਾਲੀ,ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਦੇ ਮੌਕੇ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ ਕੱਢੇ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਵੇਚਣ ਸਬੰਧੀ ਸਬ-ਡਵੀਜਨ ਵਾਈਜ ਆਰਜ਼ੀ ਲਾਇਸੰਸਾਂ ਦੇ ਡਰਾਅ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੱਢੇ ਗਏ।ਸੁਰਿੰਦਰ ਸਿੰਘ, ਵਧੀਕ […]
Continue Readingਏ.ਡੀ.ਸੀ ਦੀ ਅਗਵਾਈ ਹੇਠ ਸੀ.ਐੱਮ.ਯੋਗਸ਼ਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੀ ਪ੍ਰਧਾਨਗੀ ਹੇਠ, ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਸੀ.ਐੱਮ.ਯੋਗਸ਼ਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੌਕੇ ਡੀ.ਐਸ.ਪੀ. ਉਂਕਾਰ ਸਿੰਘ, ਬਲਜੀਤ ਸਿੰਘ ਬੀ.ਡੀ.ਪੀ.ਓ. ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ, ਸਮੇਤ ਵੱਖ- ਵੱਖ ਬਲਾਕਾਂ ਦੇ ਬੀਡੀਪੀਓ ਦਫਤਰ ਦੇ ਕਰਮਚਾਰੀ ਆਦਿ ਹਾਜਰ ਸਨ।ਮੀਟਿੰਗ ਦੌਰਾਨ ਉਨ੍ਹਾਂ ਵੱਖ- ਵੱਖ […]
Continue Readingਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ
ਲੋਕ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ- ਪ੍ਰਿੰਸੀਪਲ ਲਛਮਣ ਸਿੰਘ ਬਟਾਲਾ 25 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ […]
Continue Reading

