ਡੇਰਾ ਬਾਬਾ ਨਾਨਕ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ  ਬੱਸ ਰਵਾਨਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ . ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਪੁੱਤਰ ਮਨਰੂਪ ਸਿੰਘ ਰੰਧਾਵਾ ਵਲੋਂ  ‘ਮੁੱਖ […]

Continue Reading

17 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਲੋਕਲ ਛੁੱਟੀ ਘੋਸ਼ਿਤ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਹੁਕਮ ਜਾਰੀ ਕਰਦਿਆਂ 15 ਅਗਸਤ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਲਏ ਗਏ ਭਾਗ ਨੂੰ ਮੁੱਖ ਰੱਖਦੇ ਹੋਏ ਕੱਲ੍ਹ 17-08-2026 ਨੂੰ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ […]

Continue Reading

ਸਾਵਣ ਮਹੀਨੇ ਦੇ 21ਵੇਂ ਸਾਲ ਦਾ ‘ਓਮ ਨਮਃ ਸ਼ਿਵਾਯ’ ਜਾਪ ਸੰਪੰਨ : ਪੁਨੀਤ ਸਾਗਰ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਸ਼੍ਰੀ ਮਹਾਦੇਵ ਮੰਦਰ ਦੇ ਪ੍ਰਧਾਨ ਪੁਨੀਤ ਸਾਗਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਵਣ ਮਹੀਨੇ ਦਾ ‘ਓਮ ਨਮਃ ਸ਼ਿਵਾਯ’ ਜਾਪ ਉਨ੍ਹਾਂ ਵੱਲੋਂ ਪਿਛਲੇ 21 (ਇੱਕੀ) ਸਾਲਾਂ ਤੋਂ ਲਗਾਤਾਰ ਪੂਰੇ ਸਾਵਣ ਮਹੀਨੇ ਦੌਰਾਨ ਸ਼੍ਰੀ ਮਹਾਦੇਵ ਮੰਦਰ, ਗੋਪਾਲ ਸ਼ਾਹ ਰੋਡ, ਗੁਰਦਾਸਪੁਰ ਵਿਖੇ ਹਰ ਰੋਜ਼ ਰਾਤ 9:00 ਵਜੇ ਤੋਂ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਵੀਰ ਨਾਰੀਆਂ ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਬਰਾਂ ਨੂੰ ਕੀਤਾ ਗਿਆ ਸਨਮਾਨਿਤ ਲੋੜਵੰਦ ਨੂੰ ਵੰਡੇ ਟਰਾਈ ਸਾਈਕਲ-ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ /ਕਰਮਚਾਰੀਆਂ ਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਸਖਸ਼ੀਅਤਾਂ ਅਤੇ ਪੱਤਰਕਾਰ ਸਾਥੀਆਂ ਨੂੰ ਕੀਤਾ ਸਨਾਮਿਨਤ ਗੁਰਦਾਸਪੁਰ,15 ਅਗਸਤ (ਸਰਬਜੀਤ […]

Continue Reading

ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਵਿਸ਼ੇਸ਼ ਕੈਂਪ ਲੱਗੇਗਾ

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਯੋਗ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13 ਅਗਸਤ 2026 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ […]

Continue Reading

21, 22 ਅਤੇ 23 ਅਗਸਤ ਨੂੰ ਸੁਪਰੀਮ ਕੋਰਟ ਵੱਲੋਂਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਜ਼ਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਭਾਰਤ ਦੀ ਮਾਣਯੋਗ ਸੁਪਰੀਮ ਕੋਰਟ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ

ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਸਾਫਟ ਕਾਪੀ (ਬਿਨਾਂ ਫੋਟੋ) ਮੁਹੱਈਆ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿਲ੍ਹੇ ਵਿਚ ਪ੍ਰਕਿਰਿਆ ਮੁਕੰਮਲ, ਫੋਟੋ ਵੋਟਰ ਸੂਚੀਆਂ ਅਤੇ ਸਰਵਿਸ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ ਅੱਜ ਜ਼ਿਲ੍ਹੇ […]

Continue Reading

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ, 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– 15 ਅਗਸਤ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ […]

Continue Reading

ਸਪੈਸ਼ਲ ਇੰਟੈਨਸਿਵ ਰਵੀਜ਼ਨ ਦੇ ਅਗਲੇ ਫੇਸ ਦੇ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਕਰਵਾਈ

ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਪੈਸ਼ਲ ਇੰਟੈਨਸਿਵ ਰਵੀਜਨ (SIR) ਦੇ ਅਗਲੇ ਫੇਸ ਦੇ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਇੱਕ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਰਿਵੀਊ ਮੀਟਿੰਗ

ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ ਸਲਹੋਤਰਾ ਅਤੇ ਅਸੰਬਲੀ ਕੋਆਰਡੀਨੇਟਰ ਪਵਨ ਕੁਮਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ ਗੁਰਦਾਸਪੁਰ,12 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਇੱਕ ਰਿਵੀਉ  ਮੀਟਿੰਗ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ […]

Continue Reading