ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਆਪਣੀ ਮਤਦਾਨ ਕੀਤਾ
ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਈ।
Continue Readingਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਈ।
Continue Readingਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ ਪੋਲਿੰਗ ਬੂਥ ਦੇ ਅੰਦਰ ਵੋਟਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)- – 1 ਜੂਨ ਨੂੰ […]
Continue Readingਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ […]
Continue Readingਉਤਰਾਖੰਡ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਪਿਪਰੀਆ ਮਜਰਾ ਜ਼ਿਲ੍ਹਾ ਪੀਲੀਭੀਤ ਤਹਿਸੀਲ ਪੂਰਨਪੁਰ ਉਤਰਾਖੰਡ ਵਿਚ ਗ੍ਰੰਥੀ ਦੀ 13 ਸਾਲਾਂ ਨਾਬਾਲਗ ਲੜਕੀ ਨੂੰ ਅਗਵਾਹ ਕਰਨ ਤੇ ਬਲਾਤਕਾਰ ਕਰਨ ਵਾਲੀ ਮੰਦਭਾਗੀ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]
Continue Readingਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਵਿੱਚ 1 ਜੂਨ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਚੋਣ […]
Continue Readingਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ […]
Continue Readingਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਨੋਡਲ ਅਫ਼ਸਰ ਮੀਡੀਆ ਮੋਨੀਟਰਿੰਗ ਐਂਡ ਸਰਟੀਫ਼ਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ […]
Continue Readingਜ਼ਿਲ੍ਹੇ ਵਿੱਚ ਪੂਰੀ ਤਰਾਂ ਅਜ਼ਾਦਾਨਾ, ਸ਼ਾਂਤਮਈ ਅਤੇ ਨਿਰਪੱਖ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ […]
Continue Readingਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਆਮ ਜਨਤਾ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ […]
Continue Readingਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਸਿਮਰਨਜੀਤ ਸਿੰਘ ਮਾਨ ਨੇ ਖਾਲਿਸਤਾਨ ਦੇ ਨਾਂ ਤੇ ਲੋਕਾਂ ਨੂੰ ਬੇਵਕੂਫ ਬਣਾ ਕੇ ਪਾਰਟੀ’ ਚ ਪਰਿਵਾਰਵਾਦ ਰਾਹੀਂ ਆਪਣਾ ਹੀ ਘਰ ਭਰਿਆ ਅਤੇ ਵੱਡੀ ਤੋਂ ਵੱਡੀ ਕੁਰਬਾਨੀ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕਿ ਉਹ ਮੁੱਖ ਮੰਤਰੀ ਬਣ ਸਕਣ, ਤਾਂ ਹੀ ਕੁਰਬਾਨੀ ਵਾਲੇ ਲੋਕ ਇਸ ਨੂੰ ਛੱਡ ਚੁੱਕੇ ਹਨ ਇਸ ਦਾ […]
Continue Reading