ਅੱਜ ਕਾਹਨੂੰਵਾਨ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ 12 ਫਰਵਰੀ ਤੋਂ ਕਾਹਨੂੰਵਾਨ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ […]
Continue Reading

