ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ
ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]
Continue Reading

