ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਪੌਦਿਆ ਦੀ ਸੰਭਾਲ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ : ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਦੀ ਮਹੀਨਾਵਾਰ  ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ […]

Continue Reading

ਆਪ ਦੇ ਮੰਤਰੀਆਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਮਾਨ ਸਰਕਾਰ ਵਿਰੁੱਧ ਸੰਘਰਸ਼ ਕਰਨਾ ਕਿਸਾਨ ਜਥੇਬੰਦੀਆਂ ਦਾ ਸਹੀ ਫੈਸਲਾ  – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਨੂੰ ਲੈਕੇ 13 ਮਹਿਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾ ਦੇ ਮੋਰਚੇ ਨੂੰ ਅਸਫ਼ਲ ਕਰਨ ਦੇ ਵੱਡੇ ਦੋਸ਼ ਵਜੋਂ ਕਿਸਾਨਾਂ ਨੇ ਭਗਵੰਤ ਮਾਨ ਦੀ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਇਸ ਦੀ ਸ਼ੁਰੂਆਮ ਅੱਜ 31 ਮਾਰਚ ਨੂੰ ਕਰ ਦਿੱਤੀ ਗਈ ਹੈ […]

Continue Reading

 ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਟਾਲਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)-  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ  ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਰਪੰਚ  ਦਿਲਰਾਜ ਸਿੰਘ ਵੱਲੋਂ […]

Continue Reading

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ […]

Continue Reading

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਦੀ ਸਮੂਲੀਅਤ ਵਿੱਚ ਵਾਧਾ- ਪੂਰੇਵਾਲ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੂਰੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟਾਂ ਸਕੂਲਾਂ ਦੀ ਤਰਜ ਤੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ, ਜਿਸ ਤਹਿਤ ਜਿਲਾ ਸਿੱਖਿਆ ਅਫਸਰ (ਸੈ:ਸਿ) ਗੁਰਦਾਸਪੁਰ ਰਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਜੀ ਦੀ ਯੋਗ ਅਗਵਾਈ ਹੇਠ ਜਿਲੇ ਦੇ ਕੁੱਲ 434 ਮਿਡਲ, ਹਾਈ ਅਤੇ ਸੀਨੀਅਰ […]

Continue Reading

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਵੱਲੋਂ ਨਬੀਪੁਰ ਕੱਟ ਡਰੇਨ ਦੇ ਪ੍ਰੋਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਕੈਬਨਿਟ ਮੰਤਰੀ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਨੂੰ ਪਿੰਡ ਖੋਖਰ ਤੱਕ 4 ਕਿੱਲੋਮੀਟਰ ਹੋਰ ਵਧਾਉਣ ਦਾ ਕੀਤਾ ਐਲਾਨ ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਕਰਨ ਦੇ ਪ੍ਰੋਜੈਕਟ ਉੱਪਰ ਵੀ ਕੀਤਾ ਜਾਵੇਗਾ ਕੰਮ ਭਗਵੰਤ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਇਆ ਗਿਆ ਸਪੈਸ਼ਲ ਓਪਰੇਸ਼ਨ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਪੁਲਸ ਵਿਭਾਗ ਵੱਲੋਂ ਗੁਰਦਾਸਪੁਰ ਦੇ ਡਰੱਗ ਹੋਟ-ਸਪੋਟ ‘ਤੇ ਸਪੈਸ਼ਲ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੀ ਨਿਗਰਾਨੀ ਕਰਨ ਲਈ ਆਈ.ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਵਿੱਚ ਡਾਇਲਸਸ ਸੈਂਟਰ ਦਾ ਉਦਘਾਟਨ ਕੀਤਾ

ਹੁਣ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲੇਗੀ ਡਾਇਲਸਸ ਦੀ ਸਹੂਲਤ ਬਿਲਕੁਲ ਮੁਫ਼ਤ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜੀਹ – ਰਮਨ ਬਹਿਲ ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਨੂੰ ਡਾਇਲਸਸ ਸੈਂਟਰ ਦਾ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਰਾਜਪਾਲ ਵੱਲੋਂ ‌ ਕਰਤਾਰਪੁਰ ਕੋਰੀਡੋਰ ਤੋਂ ਸ਼ੁਰੂ ਕੀਤੀ ਜਾਵੇਗੀ ਪੈਦਲ ਯਾਤਰਾ 

ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕਰਤਾਰਪੁਰ ਪੈਸੰਜਰ ਟਰਮੀ ਨਾਲ ਵਿੱਚ ਕੀਤੀ ਮੀਟਿੰਗ  ਐੱਸ.ਐੱਸ.ਪੀ. ਤੇ ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਪੰਜਾਬ ਵੱਲੋਂ 3 ਤੇ 4 ਅਪ੍ਰੈਲ ਨੂੰ ਨਸ਼ਿਆਂ ਵਿਰੁੱਧ ਕੀਤੀ ਜਾਣ ਵਾਲੀ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)–  ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ […]

Continue Reading

ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਬਾਗੀਆਂ ਨੂੰ ਇਕੱਠੇ ਹੋਣ ਦਾ ਸੱਦਾ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਦੀ ਬੁਖਲਾਹਟ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਦੋ ਦਸੰਬਰ ਵਾਲੇ ਅਕਾਲ ਤਖ਼ਤ ਸਾਹਿਬ ਦੇ ਸਾਰੇ ਹੁਕਮਾਂ ਤੋਂ ਭਗੌੜੇ ਹੋ ਕੇ ਬਾਦਲਕਿਆਂ ਨੇ ਜਥੇਦਾਰ ਸਾਹਿਬ ਵੱਲੋਂ ਚੁੱਲਾ ਚੌਂਕਾ ਇੱਕ ਕਰਨ ਤਹਿਤ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਵੀ ਨਹੀਂ ਬਖਸ਼ਿਆ,ਸਭ ਤੋਂ ਪਹਿਲਾਂ ਇਸ ਕਮੇਟੀ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਧਾਮੀ ਤੇ ਬਡੂੰਗਰ ਨੂੰ ਇੱਕ ਡਰਾਮਾ ਰਾਹੀਂ […]

Continue Reading