ਪੰਜਾਬ ਦੀਆਂ ਮੰਡੀਆਂ ਵਿੱਚੋਂ 26 ਲੱਖ ਮੀਟਰਕ ਟਨ ਦੀ ਝੋਨੇ ਦੀ ਹੋਈ ਨਿਰਵਿਘਨ ਖ਼ਰੀਦ- ਕੈਬਨਿਟ ਮੰਤਰੀ
ਕਿਸਾਨਾਂ ਦੇ ਖਾਤਿਆਂ ’ਚ 4000 ਕਰੋੜ ਰੁਪਏ ਦੀ ਅਦਾਇਗੀ ਹੋਈਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਵਲੋਂ ਗੁਰਦਾਸਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ […]
Continue Reading

