ਪੰਜਾਬ ਦੀ ਜਨਤਾ ਤੇ ਲਾਏ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੀ ਜਨਤਾ ਉਪਰ ਇੱਕੋਂ ਹਲੇ ਵਿਚ ਲਾਏ ਗਏ ਕਰੀਬ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ ਹੈ।ਇਹ ਵਿਚਾਰ ਪਾਰਟੀ ਮੀਟਿੰਗ ਕਰਨ ਪਿੱਛੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]
Continue Reading

