ਪਿੰਡ ਵਰਸੋਲਾ ਵਿਖੇ ਕਰਵਾਇਆ ਗਿਆ 61ਵਾਂ ਸਲਾਨਾ ਛਿੰਝ ਮੇਲਾ ਤੇ ਸਭਿਆਚਾਰਕ ਪ੍ਰੋਗਰਾਮ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਰਮਨ ਬਹਿਲ ਤੇ ਵਿਧਾਇਕ ਸ਼ੈਰੀ ਕਲਸੀ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇਛਿੰਝਾਂ, ਤੀਆਂ ਅਤੇ ਸਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਕੁਲਦੀਪ ਸਿੰਘ ਧਾਲੀਵਾਲਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ ) – ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ ਵਿੱਚ […]
Continue Reading

