ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਨਿਘਰੀ , ਨਸ਼ਿਆਂ ਨਾਲ ਮਰ ਰਹੇ ਹਨ ਹਰ ਰੋਜ਼ ਨੌਜਵਾਨ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ , 13 ਅਗਸਤ (ਸਰਬਜੀਤ ਸਿੰਘ) — ਅੱਜ ਇੱਥੇ ਫ਼ੈਜ਼ਪੁਰਾ ਰੋਡ ਪਾਰਟੀ ਦਫਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਵਿਜੈ ਸੋਹਲ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਮੀਟਿੰਗ ਦੀ ਕਾਰਵਾਈ ਦੱਸਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਦੀ ਰਾਜਨੀਤਕ ਸਥਿਤੀ ਤੇ ਵਿਚਾਰ […]
Continue Reading

