ਐਨ.ਡੀ.ਏ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਆਪਣੇ ਰਾਜਾਂ ਦੇ ਨਿੱਜੀ ਸਿਆਸੀ ਲਾਭ ਲੈਣ ਲਈ ਚੁੱਪ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ)– ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਨਰਿੰਦਰ ਮੋਦੀ ਦੀ ਅਗੁਵਾਈ ਵਿੱਚ ਬਣੀ ਨਵੀਂ ਐਨ.ਡੀ.ਏ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਪਹਿਲਾਂ ਦੀ ਤਰ੍ਹਾਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੀ.ਕੇ ਸਕਸੈਨਾ […]
Continue Reading

